Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਬੰਬੇ ਨਗਰ ਵਿੱਚ ਸੀਵਰੇਜ ਸਫਾਈ ਅਤੇ ਮੱਛਰ ਮਾਰ ਦਵਾਈ ਦਾ ਛਿੜਕਾਅ, ਕੌਂਸਲਰ ਪਵਨ ਕੁਮਾਰ ਦੇ ਯਤਨਾਂ ਨਾਲ ਨਿਵਾਸੀਆਂ ਨੇ ਪ੍ਰਗਟਾਇਆ ਧੰਨਵਾਦ

ਜਲੰਧਰ :ਕੰਵਲਜੀਤ ਸਿੰਘ ਮੱਕੜ –  ਬੰਬੇ ਨਗਰ ਵਿੱਚ ਸਫਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਕੌਂਸਲਰ ਸ਼੍ਰੀ ਪਵਨ ਕੁਮਾਰ ਦੇ ਯਤਨਾਂ ਅਧੀਨ ਕਲੋਨੀ ਦੇ ਸਾਰੇ ਸੀਵਰੇਜ ਡਰੇਨਾਂ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਕਾਰਜ ਦੌਰਾਨ ਕਲੋਨੀ ਦੀਆਂ ਮੁੱਖ ਗਲੀਆਂ ਤੇ ਪਾਰਕਾਂ ਵਿੱਚ ਸੀਵਰੇਜ ਦੀ ਸਫਾਈ ਜਾਰੀ ਹੈ।

ਇਸਦੇ ਨਾਲ ਹੀ ਬਿਮਾਰੀਆਂ ਤੋਂ ਬਚਾਅ ਨੂੰ ਧਿਆਨ ਵਿੱਚ ਰੱਖਦਿਆਂ ਸਾਰੀ ਕਲੋਨੀ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਅ ਵੀ ਕਰਵਾਇਆ ਗਿਆ ਹੈ। ਨਿਵਾਸੀਆਂ ਵੱਲੋਂ ਦੱਸਿਆ ਗਿਆ ਕਿ ਦਵਾਈ ਦਾ ਛਿੜਕਾਅ ਸੁਚਾਰੂ ਅਤੇ ਵਿਵਸਥਿਤ ਢੰਗ ਨਾਲ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਵਿੱਚ ਸਫਾਈ ਅਤੇ ਸਿਹਤ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਣਗੇ।

ਇਹ ਸਾਰਾ ਕੰਮ ਬੰਬੇ ਨਗਰ ਵੈਲਫੇਅਰ ਸੁਸਾਇਟੀ ਦੀ ਟੀਮ ਵੱਲੋਂ ਕੌਂਸਲਰ ਪਵਨ ਕੁਮਾਰ ਨੂੰ ਕੀਤੀ ਗਈ ਰਿਕੁਐਸਟ ਉਪਰੰਤ ਕਰਵਾਇਆ ਗਿਆ ਹੈ। ਬੰਬੇ ਨਗਰ ਵੈਲਫੇਅਰ ਸੁਸਾਇਟੀ ਦੀ ਟੀਮ ਵੱਲੋਂ ਕੌਂਸਲਰ ਸਾਹਿਬ ਦਾ ਧੰਨਵਾਦ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਨਿਵਾਸੀਆਂ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਕਾਰਵਾਈ ਕੀਤੀ।

ਬੰਬੇ ਨਗਰ ਦੇ ਰਹਿਣ ਵਾਲਿਆਂ ਨੇ ਕੌਂਸਲਰ ਪਵਨ ਕੁਮਾਰ ਦੇ ਯਤਨਾਂ ਲਈ ਧੰਨਵਾਦ ਪ੍ਰਗਟਾਉਂਦੇ ਹੋਏ ਅਗਰਹ ਕੀਤਾ ਹੈ ਕਿ ਸਫਾਈ ਦੇ ਕੰਮ ਨੂੰ ਹੋਰ ਗਤੀਸ਼ੀਲ ਕਰਨ ਲਈ ਇੱਕ-ਦੋ ਵਾਧੂ ਸਫਾਈ ਕਰਮਚਾਰੀ ਵੀ ਤਾਇਨਾਤ ਕੀਤੇ ਜਾਣ, ਤਾਂ ਜੋ ਇਹ ਕਾਰਜ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।

Vinkmag ad
Share Our Daily Posts

News Desk

Read Previous

ਪੰਜ-ਆਬ ਟਰੈਵਲ ਏਜੰਟ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲੱਖਾਂ ਦੇ ਚੈੱਕ ਵੰਡੇ

Read Next

ਲੁਧਿਆਣਾ ਡੀਜ਼ਲ ਤੇ ਇਲੈਕਟ੍ਰਿਕ ਸ਼ੈਡ ‘ਚ ਓਲਡ ਪੈਨਸ਼ਨ ਸਕੀਮ ਲਈ ਜਾਗਰੂਕਤਾ ਅਭਿਆਨ ਚਲਾਇਆ ਗਿਆ