Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਲੁਧਿਆਣਾ ਡੀਜ਼ਲ ਤੇ ਇਲੈਕਟ੍ਰਿਕ ਸ਼ੈਡ ‘ਚ ਓਲਡ ਪੈਨਸ਼ਨ ਸਕੀਮ ਲਈ ਜਾਗਰੂਕਤਾ ਅਭਿਆਨ ਚਲਾਇਆ ਗਿਆ

ਲੁਧਿਆਣਾ : ਕੰਵਲਜੀਤ ਸਿੰਘ ਮੱਕੜ – ਨਾਰਦਰਨ ਰੇਲਵੇ ਐਮਪਲਾਇਜ਼ ਯੂਨੀਅਨ (ਐਨ.ਆਰ.ਈ.ਯੂ.) ਫਿਰੋਜ਼ਪੁਰ ਡਿਵੀਜ਼ਨ ਵੱਲੋਂ ਅੱਜ ਡੀਜ਼ਲ ਸ਼ੈਡ ਤੇ ਇਲੈਕਟ੍ਰਿਕ ਸ਼ੈਡ ਲੁਧਿਆਣਾ ‘ਚ ਪੁਰਾਣੀ ਪੈਨਸ਼ਨ ਸਕੀਮ (Old Pension Scheme – OPS) ਦੀ ਬਹਾਲੀ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ।

ਇਸ ਮੌਕੇ ਤੇ ਐਨ.ਆਰ.ਈ.ਯੂ. ਦੇ ਡਿਵੀਜ਼ਨ ਪ੍ਰਧਾਨ ਸ਼੍ਰੀ ਅਜੈ ਕੁਮਾਰ ਮੱਟੂ ਦੀ ਅਗਵਾਈ ਹੇਠ ਗੇਟ ਮੀਟਿੰਗ ਕਰਵਾਈ ਗਈ ਜਿਸ ਵਿੱਚ ਕਈ ਕਰਮਚਾਰੀਆਂ ਨੇ ਹਿੱਸਾ ਲਿਆ। ਇਹ ਜਾਗਰੂਕਤਾ ਮੁਹਿੰਮ 25 ਨਵੰਬਰ 2025 ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਵੱਡੀ ਜਨ ਸਭਾ ਦੀ ਤਿਆਰੀ ਦਾ ਹਿੱਸਾ ਹੈ, ਜਿਸ ਦਾ ਮੁੱਖ ਉਦੇਸ਼ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸਰਕਾਰ ਤੱਕ ਕਰਮਚਾਰੀਆਂ ਦੀ ਅਵਾਜ਼ ਪਹੁੰਚਾਉਣਾ ਹੈ।

ਅੱਜ ਦੀ ਮੁਹਿੰਮ ‘ਚ ਐਨ.ਆਰ.ਈ.ਯੂ. ਲੁਧਿਆਣਾ ਟੀਮ ਦੇ ਮੈਂਬਰ ਸ਼ਾਮਲ ਰਹੇ, ਜਿਨ੍ਹਾਂ ਵਿੱਚ ਸ਼੍ਰੀ ਸੁਨੀਲ ਕੁਮਾਰ, ਆਰ.ਸੀ. ਮੀਨਾ, ਹਰਕਿਸ਼ਨ, ਹਰੀਮੋਹਨ, ਹੰਸਰਾਜ, ਸਾਹਿਰਾਮ, ਰਣਜੀਤ ਸਿੰਘ, ਅਜੈ ਮੱਟੂ ਆਦਿ ਸ਼ਾਮਲ ਸਨ। ਸਾਰੇ ਮੈਂਬਰਾਂ ਨੇ ਸ਼ਾਂਤੀਪੂਰਨ ਢੰਗ ਨਾਲ ਆਪਣਾ ਸੰਦੇਸ਼ ਕਰਮਚਾਰੀਆਂ ਤੱਕ ਪਹੁੰਚਾਇਆ ਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਇਕੱਠੇ ਆਵਾਜ਼ ਉਠਾਉਣ ਦਾ ਸੰਕਲਪ ਕੀਤਾ।

ਯੂਨੀਅਨ ਵੱਲੋਂ ਦੱਸਿਆ ਗਿਆ ਕਿ ਇਹ ਜਾਗਰੂਕਤਾ ਅਭਿਆਨ ਅਗਲੇ ਦਿਨਾਂ ਵਿੱਚ ਵੀ ਵੱਖ-ਵੱਖ ਸ਼ੈਡਾਂ ਤੇ ਵਿਭਾਗਾਂ ਵਿੱਚ ਜਾਰੀ ਰਹੇਗਾ ਤਾਂ ਜੋ ਵੱਧ ਤੋਂ ਵੱਧ ਕਰਮਚਾਰੀ ਇਸ ਮੁਹਿੰਮ ਨਾਲ ਜੁੜ ਸਕਣ।

Vinkmag ad
Share Our Daily Posts

News Desk

Read Previous

ਬੰਬੇ ਨਗਰ ਵਿੱਚ ਸੀਵਰੇਜ ਸਫਾਈ ਅਤੇ ਮੱਛਰ ਮਾਰ ਦਵਾਈ ਦਾ ਛਿੜਕਾਅ, ਕੌਂਸਲਰ ਪਵਨ ਕੁਮਾਰ ਦੇ ਯਤਨਾਂ ਨਾਲ ਨਿਵਾਸੀਆਂ ਨੇ ਪ੍ਰਗਟਾਇਆ ਧੰਨਵਾਦ

Read Next

ਫਿੱਲੌਰ ਥਾਣੇ ਦੇ ਐਸ.ਐਚ.ਓ. ਭੂਸ਼ਣ ਕੁਮਾਰ ਖ਼ਿਲਾਫ਼ ਅਸ਼ਲੀਲ ਗੱਲਬਾਤ ਦੇ ਮਾਮਲੇ ‘ਚ ਐੱਫ.ਆਈ.ਆਰ ਦਰਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਔਡੀਓ-ਵੀਡੀਓ ਤੋਂ ਮਚਿਆ ਹੰਗਾਮਾ, ਪੁਲਿਸ ਦੀ ਛਵੀ ‘ਤੇ ਸਵਾਲ