Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਗੁਰਦੁਆਰਾ ਗੁਰੂ ਸਿੰਘ ਸਭਾ ਬੰਬੇ ਨਗਰ ਜਲੰਧਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਅੱਜ ਗੁਰਦੁਆਰਾ ਗੁਰੂ ਸਿੰਘ ਸਭਾ, ਬੰਬੇ ਨਗਰ ਜਲੰਧਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਸ਼ਾਮ 6.15 ਵਜੇ ਸੋ ਦਰ ਰਹਿਰਾਸ ਸਾਹਿਬ ਦੇ ਪਾਠ ਨਾਲ ਵਿਸ਼ੇਸ਼ ਦੀਵਾਨ ਦੀ ਸ਼ੁਰੂਆਤ ਹੋਈ। ਇਸ ਤੋਂ ਬਾਅਦ ਭਾਈ ਸਾਹਿਬ ਭਾਈ ਸੁਰਜੀਤ ਸਿੰਘ ਜੀ ਅਤੇ ਉਹਨਾਂ ਦੇ ਰਾਗੀ ਜਥੇ ਨੇ 6.45 ਵਜੇ ਤੋਂ 7.45 ਵਜੇ ਤੱਕ ਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਆਤਮਕ ਅਨੰਦ ਬਖ਼ਸ਼ਿਆ।

ਗੁਰਦੁਆਰੇ ਸਾਹਿਬ ਨੂੰ ਦੀਵਿਆਂ ਅਤੇ ਰੌਸ਼ਨੀ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਹਰੇਕ ਪਾਸੇ ਰੌਸ਼ਨੀ ਦੀ ਲੜੀਆਂ, ਚਾਨਣ ਅਤੇ ਗੁਰੂ ਘਰ ਦੀ ਖੁਸ਼ਬੂ ਨਾਲ ਪੂਰਾ ਬਾਬਾ ਨਗਰ ਇਲਾਕਾ ਗੁਰਮੈਤ ਨਾਲ ਝੂਮ ਉਠਿਆ। ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਇਸ ਪਵਿੱਤਰ ਮੌਕੇ ‘ਤੇ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਜੋ ਸਮੇਂ ਸਿਰ ਪਹੁੰਚ ਕੇ ਗੁਰਮਤ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੀਆਂ ਰਹਿੰਦੀਆਂ ਹਨ।

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ

Vinkmag ad
Share Our Daily Posts

News Desk

Read Previous

ਬੰਦੀ ਛੋੜ ਦਿਵਸ : ਸਿੱਖ ਇਤਿਹਾਸ ਦਾ ਆਜ਼ਾਦੀ ਅਤੇ ਇਨਸਾਫ ਦਾ ਪ੍ਰਤੀਕ

Read Next

ਸੁਮੀਤ ਦੀ ਗੋਲੀ ਮਾਰ ਕੇ ਹਤਿਆ – ਜਲੰਧਰ ’ਚ ਰਾਤ ਦੇ ਸਮੇਂ ਘਟੀ ਦਰਦਨਾਕ ਘਟਨਾ, ਪੁਲਿਸ ਵੱਲੋਂ ਜਾਂਚ ਸ਼ੁਰੂ