Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਵੈਰਕਾ ਪਲਾਂਟ ਦੇ ਟਰੱਕ ਦੀ ਟੱਕਰ ਨਾਲ 15 ਸਾਲਾਂ ਦੀ ਲੜਕੀ ਗੰਭੀਰ, ਟਰੱਕ ਚਾਲਕ ਫਰਾਰ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ: ਵੈਰਕਾ ਮਿਲਕ ਪਲਾਂਟ ਦੇ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ 15 ਸਾਲਾਂ ਦੀ ਨੌਜਵਾਨ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਐਕਟਿਵਾ ਚਲਾ ਰਹੀ ਨਾਬਾਲਗ ਮੁਸਕਾਨ ਨੂੰ ਟੱਕਰ ਮਾਰੀ ਅਤੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਹਾਦਸਾ ਹੋਣ ਦੇ ਤੁਰੰਤ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖਮੀ ਮੁਸਕਾਨ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਨੰ. 1 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਟਰੱਕ (ਨੰਬਰ: PB 06 AV 5648) ਅਤੇ ਐਕਟਿਵਾ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਟਰੱਕ ਚਾਲਕ ਦੀ ਪਛਾਣ ਨੰਬਰ ਪਲੇਟ ਰਾਹੀਂ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜ਼ਖਮੀ ਲੜਕੀ ਮੁਸਕਾਨ ਦੀ ਹਾਲਤ ਗੰਭੀਰ ਹੈ ਅਤੇ ਉਸ ਦਾ ਇਲਾਜ ਜਾਰੀ ਹੈ।

ਦੂਜੇ ਪਾਸੇ, ਸੜਕ ’ਤੇ ਖੜ੍ਹੇ ਦੋਵੇਂ ਵਾਹਨਾਂ ਨੂੰ ਹਟਾ ਕੇ ਟ੍ਰੈਫ਼ਿਕ ਮੁੜ ਚਾਲੂ ਕਰ ਦਿੱਤਾ ਗਿਆ ਹੈ। ਹਾਦਸੇ ’ਚ ਐਕਟਿਵਾ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਸਕਾਨ ਦੇ ਬਿਆਨ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਤੇਜ਼ੀ ਨਾਲ ਅੱਗੇ ਵਧਾਈ ਜਾਵੇਗੀ।

Vinkmag ad
Share Our Daily Posts

News Desk

Read Previous

“ਮਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਨਿਹੰਗ ਸਿੰਘਾਂ ਨੇ ਕਿਹਾ—ਇਨ੍ਹਾਂ ਦੋਸ਼ੀਆਂ ਨੂੰ ਸਾਡੇ ਹਵਾਲੇ ਕੀਤਾ ਜਾਵੇ”

Read Next

ਸਰਦੀ ਵਿੱਚ ਸਨੇਹਾ: ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਬੱਚਿਆਂ ਨੂੰ ਸਵੈਟਰ ਵੰਡ