Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸਰਦੀ ਵਿੱਚ ਸਨੇਹਾ: ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਬੱਚਿਆਂ ਨੂੰ ਸਵੈਟਰ ਵੰਡ

ਜਲੰਧਰ: ਕੰਵਲਜੀਤ ਸਿੰਘ ਮੱਕੜ – ਲਾਇਨ ਕਲੱਬ ਜਲੰਧਰ ਸੇਵਕ ਦੀ ਅਧਯਕਸ਼ਾ ਲਾਇਨ ਰੰਜਨਾ ਸ਼ਰਮਾ ਦੀ ਅਗਵਾਈ ਹੇਠ ਲਾਇਨ ਰਜਿੰਦਰ ਮੈਗੀ ਜੀ ਦੇ ਜਨਮਦਿਨ ਦੇ ਮੌਕੇ ‘ਤੇ ਪ੍ਰਯਾਸ ਸਕੂਲ ਵਿਚ ਇੱਕ ਵਿਸ਼ੇਸ਼ ਸੇਵਾ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ, ਸਕੂਲ ਦੇ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੂੰ ਗਰਮ ਸਵੈਟਰ ਵੰਡੇ ਗਏ ਅਤੇ ਸਭ ਨੂੰ ਸੁਆਦਿਸਟ ਨਾਸ਼ਤਾ ਵੀ ਪ੍ਰਦਾਨ ਕੀਤਾ ਗਿਆ।

ਇਸ ਸਮਾਰੋਹ ਦੇ ਮੁੱਖ ਅਤਿਥੀ ਲਾਇਨ ਰਜਿੰਦਰ ਮੈਗੀ ਨੇ ਆਪਣੇ ਵਚਨਾਂ ਵਿੱਚ ਕਿਹਾ ਕਿ ਸਮਾਜ ਦੇ ਉਹ ਬੱਚੇ ਜੋ ਜ਼ਰੂਰਤਮੰਦ ਹਨ, ਉਨ੍ਹਾਂ ਦੀ ਸਹਾਇਤਾ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਲਾਇਨ ਕਲੱਬ ਹਮੇਸ਼ਾਂ ਹੀ ਇਸ ਤਰ੍ਹਾਂ ਦੀਆਂ ਸੇਵਾ ਮੁਹਿੰਮਾਂ ਵਿੱਚ ਅੱਗੇ ਰਹਿੰਦਾ ਹੈ ਅਤੇ ਭਵਿੱਖ ਵਿੱਚ ਵੀ ਇਹ ਸੇਵਾਵਾਂ ਜਾਰੀ ਰਹਿਣਗੀਆਂ।

ਸਮਾਰੋਹ ਵਿੱਚ ਲਾਇਨ ਜੀ. ਐਸ. ਟੱਕਰ, ਲਾਇਨ ਮਨਮੋਹਨ ਕਪੂਰ, ਲਾਇਨ ਡਾ. ਰਾਕੇਸ਼ ਸ਼ਰਮਾ ਸਮੇਤ ਸਕੂਲ ਦੇ ਅਧਿਆਪਕ—ਨੀਨਾ, ਵੀਨਾ, ਸ਼ਿਵਮ, ਗੁਰਮੀਤ, ਗੁਰਬਖ਼ਸ਼ ਅਤੇ ਹੋਰ ਸਟਾਫ ਮੈਂਬਰਾਂ ਨੇ ਵਧ-ਚੜ੍ਹ ਕੇ ਭਾਗ ਲਿਆ ਅਤੇ ਬੱਚਿਆਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆਉਣ ਵਿਚ ਅਹਿਮ ਯੋਗਦਾਨ ਪਾਇਆ।

ਇਹ ਸੇਵਾ ਸਮਾਰੋਹ ਸਰਦੀ ਦੇ ਮੌਸਮ ਵਿੱਚ ਗਰੀਬ ਅਤੇ ਜ਼ਰੂਰਤਮੰਦ ਬੱਚਿਆਂ ਲਈ ਇਕ ਵੱਡੀ ਸਹਾਇਤਾ ਸਾਬਤ ਹੋਇਆ ਹੈ।

Vinkmag ad
Share Our Daily Posts

News Desk

Read Previous

ਵੈਰਕਾ ਪਲਾਂਟ ਦੇ ਟਰੱਕ ਦੀ ਟੱਕਰ ਨਾਲ 15 ਸਾਲਾਂ ਦੀ ਲੜਕੀ ਗੰਭੀਰ, ਟਰੱਕ ਚਾਲਕ ਫਰਾਰ

Read Next

ਮੁਥੂਟ ਫਾਇਨੈਂਸ ਬਰਾਂਚ ‘ਚ ਸੋਨਾ ਨਾਂ ਦੇਣ ਦੇ ਆਰੋਪ ‘ਤੇ ਹੰਗਾਮਾ, ਪੁਲਿਸ ਨੇ ਕੀਤੀ ਜਾਂਚ ਸ਼ੁਰੂ