Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਵੱਡੀ ਵਾਰਦਾਤ : ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਤੜਕਸਾਰ ਗੋਲੀਆਂ ਨਾਲ ਭੁੰਨ੍ਹ ”ਤਾ ਨੌਜਵਾਨ

ਮੋਗਾ/ਕਿਸ਼ਨਪੁਰਾ ਕਲਾਂ : ਪੰਜਾਬ ‘ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਵੱਡੀ ਵਾਰਦਾਤ ਵਾਪਰੀ। ਪਿੰਡ ਦੇ ਇਕ ਨੌਜਵਾਨ ਦਾ ਤੜਕਸਾਰ ਹਮਲਾਵਰਾਂ ਵਲੋਂ ਤਾੜ-ਤਾੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ, ਜੋ ਆਪਣੀ ਕਾਰ ‘ਤੇ ਸਵਾਰ ਹੋ ਕੇ ਮੋਗਾ ਵਿਖੇ ਆਪਣੀ ਡਿਊਟੀ ‘ਤੇ ਜਾਣ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਪਿੰਡ ‘ਚ ਸ਼ਰੇਆਮ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਿਚ ਵਾਪਰੀ ਇਸ ਵਾਰਦਾਤ ਨਾਲ ਦਹਿਸ਼ਤ ਪੈਦਾ ਹੋ ਗਈ। ਘਟਨਾ ਸਥਾਨ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਆਈ ਟੀ ਆਈਆਂ ਦੇ ਕੱਚੇ ਇੰਸਟਰਕਟਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ 05.01.2026 ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ।

Read Next

ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ ”ਚ ਵੱਡੀ ਅਪਡੇਟ! CCTV ਆਈ ਸਾਹਮਣੇ