Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਜਲੰਧਰ ‘ਚ ਜੋਮੈਟੋ ਡਿਲੀਵਰੀ ਬੋਏ ਤੋਂ ਮੋਟਰਸਾਈਕਲ ਖੋਹਣ ਵਾਲੇ 3 ਨੌਜਵਾਨ ਗ੍ਰਿਫ਼ਤਾਰ, ਇਕ ਫ਼ਰਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਨੇ ਜੋਮੈਟੋ ਡਿਲੀਵਰੀ ਬੋਏ ਤੋਂ ਮੋਟਰਸਾਈਕਲ ਖੋਹਣ ਦੇ ਮਾਮਲੇ ਵਿੱਚ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਇਕ ਦੋਸ਼ੀ ਹਾਲੇ ਫ਼ਰਾਰ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਸਰਵਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਖੋਹੀ ਗਈ ਮੋਟਰਸਾਈਕਲ ਅਤੇ ਵਾਰਦਾਤ ਦੌਰਾਨ ਵਰਤੀ ਗਈ ਇਕ ਐਕਟਿਵਾ ਵੀ ਬਰਾਮਦ ਕਰ ਲਈ ਹੈ।
ਏਸੀਪੀ ਨੇ ਦੱਸਿਆ ਕਿ 24 ਦਸੰਬਰ 2025 ਨੂੰ ਜੋਮੈਟੋ ਡਿਲੀਵਰੀ ਬੋਏ ਰਾਮੂ ਪੁੱਤਰ ਸਵਾਮੀ ਦਿਆਲ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਦੇਰ ਰਾਤ ਖਾਣੇ ਦੀ ਡਿਲੀਵਰੀ ਲਈ ਮੋਟਰਸਾਈਕਲ ‘ਤੇ ਜਾ ਰਿਹਾ ਸੀ ਅਤੇ ਨੈਰੋਲਿਕ ਮੈਦਾਨ ਪੈਟ ਦੇ ਨੇੜੇ ਪਹੁੰਚਿਆ, ਤਾਂ ਐਕਟਿਵਾ ‘ਤੇ ਸਵਾਰ 4 ਨੌਜਵਾਨਾਂ ਨੇ ਉਸਨੂੰ ਘੇਰ ਕੇ ਉਸਦੀ ਹੀਰੋ ਸਪਲੈਂਡਰ ਮੋਟਰਸਾਈਕਲ (ਨੰਬਰ PB08-FL-2994, ਰੰਗ ਕਾਲਾ) ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਸਬੰਧੀ ਥਾਣਾ ਸਦਰ ਵਿੱਚ ਮੁਕੱਦਮਾ ਨੰਬਰ 331 ਅਧੀਨ ਧਾਰਾ 304(2), 3(5) ਬੀਐਨਐਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਤਿੰਨ ਦੋਸ਼ੀਆਂ—ਕੁਲਵੰਤ ਕੁਮਾਰ ਉਰਫ਼ ਕਰਨ ਪੁੱਤਰ ਮੱਖਣ ਲਾਲ ਨਿਵਾਸੀ ਪਿੰਡ ਤਾਜਪੁਰ, ਕਰਮਜੀਤ ਉਰਫ਼ ਸ਼ੁਗਲੀ ਪੁੱਤਰ ਸੰਤੋਖ ਲਾਲ ਨਿਵਾਸੀ ਭਗਵਾਨਪੁਰ ਅਤੇ ਆਰਿਆਨ ਸਿੰਘ ਪੁੱਤਰ ਹਰਵਿੰਦਰ ਸਿੰਘ ਨਿਵਾਸੀ ਭਗਵਾਨਪੁਰ—ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਚੌਥਾ ਦੋਸ਼ੀ ਇਸ਼ਾਨ ਨਿਵਾਸੀ ਤਾਜਪੁਰ ਕਾਲੋਨੀ ਹਾਲੇ ਫ਼ਰਾਰ ਹੈ, ਜਿਸਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

‘ਚ ਜੋਮੈਟੋ ਡਿਲੀਵਰੀ ਬੋਏ ਤੋਂ ਮੋਟਰਸਾਈਕਲ ਖੋਹਣ ਵਾਲੇ 3 ਨੌਜਵਾਨ ਗ੍ਰਿਫ਼ਤਾਰ, ਇਕ ਫ਼ਰਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ

ਜਲੰਧਰ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਨੇ ਜੋਮੈਟੋ ਡਿਲੀਵਰੀ ਬੋਏ ਤੋਂ ਮੋਟਰਸਾਈਕਲ ਖੋਹਣ ਦੇ ਮਾਮਲੇ ਵਿੱਚ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਇਕ ਦੋਸ਼ੀ ਹਾਲੇ ਫ਼ਰਾਰ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਸਰਵਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਖੋਹੀ ਗਈ ਮੋਟਰਸਾਈਕਲ ਅਤੇ ਵਾਰਦਾਤ ਦੌਰਾਨ ਵਰਤੀ ਗਈ ਇਕ ਐਕਟਿਵਾ ਵੀ ਬਰਾਮਦ ਕਰ ਲਈ ਹੈ।
ਏਸੀਪੀ ਨੇ ਦੱਸਿਆ ਕਿ 24 ਦਸੰਬਰ 2025 ਨੂੰ ਜੋਮੈਟੋ ਡਿਲੀਵਰੀ ਬੋਏ ਰਾਮੂ ਪੁੱਤਰ ਸਵਾਮੀ ਦਿਆਲ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਦੇਰ ਰਾਤ ਖਾਣੇ ਦੀ ਡਿਲੀਵਰੀ ਲਈ ਮੋਟਰਸਾਈਕਲ ‘ਤੇ ਜਾ ਰਿਹਾ ਸੀ ਅਤੇ ਨੈਰੋਲਿਕ ਮੈਦਾਨ ਪੈਟ ਦੇ ਨੇੜੇ ਪਹੁੰਚਿਆ, ਤਾਂ ਐਕਟਿਵਾ ‘ਤੇ ਸਵਾਰ 4 ਨੌਜਵਾਨਾਂ ਨੇ ਉਸਨੂੰ ਘੇਰ ਕੇ ਉਸਦੀ ਹੀਰੋ ਸਪਲੈਂਡਰ ਮੋਟਰਸਾਈਕਲ (ਨੰਬਰ PB08-FL-2994, ਰੰਗ ਕਾਲਾ) ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਸਬੰਧੀ ਥਾਣਾ ਸਦਰ ਵਿੱਚ ਮੁਕੱਦਮਾ ਨੰਬਰ 331 ਅਧੀਨ ਧਾਰਾ 304(2), 3(5) ਬੀਐਨਐਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਤਿੰਨ ਦੋਸ਼ੀਆਂ—ਕੁਲਵੰਤ ਕੁਮਾਰ ਉਰਫ਼ ਕਰਨ ਪੁੱਤਰ ਮੱਖਣ ਲਾਲ ਨਿਵਾਸੀ ਪਿੰਡ ਤਾਜਪੁਰ, ਕਰਮਜੀਤ ਉਰਫ਼ ਸ਼ੁਗਲੀ ਪੁੱਤਰ ਸੰਤੋਖ ਲਾਲ ਨਿਵਾਸੀ ਭਗਵਾਨਪੁਰ ਅਤੇ ਆਰਿਆਨ ਸਿੰਘ ਪੁੱਤਰ ਹਰਵਿੰਦਰ ਸਿੰਘ ਨਿਵਾਸੀ ਭਗਵਾਨਪੁਰ—ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਚੌਥਾ ਦੋਸ਼ੀ ਇਸ਼ਾਨ ਨਿਵਾਸੀ ਤਾਜਪੁਰ ਕਾਲੋਨੀ ਹਾਲੇ ਫ਼ਰਾਰ ਹੈ, ਜਿਸਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

Vinkmag ad
Share Our Daily Posts

News Desk

Read Previous

ਰੂਸ ਜੰਗ ਵਿੱਚ ਮਾਰੇ ਗਏ ਗੋਰਾਇਆ ਦੇ ਦਿਵਿਆਂਗ ਨੌਜਵਾਨ ਮਨਦੀਪ ਦਾ ਸਵਾ ਦੋ ਸਾਲ ਬਾਅਦ ਪਿੰਡ ਪਹੁੰਚਿਆ ਸ਼ਵ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Read Next

ਵੱਡੀ ਖ਼ਬਰ: ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ