Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਵੱਡੀ ਖ਼ਬਰ: ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ – ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਆਮ ਆਦਮੀ ਪਾਰਟੀ ਦੇ ਇੱਕ ਸਰਪੰਚ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

ਮ੍ਰਿਤਕ ਸਰਪੰਚ ਜਰਮਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਰਪੰਚ ਸਨ। ਪੁਲਸ ਜਾਂਚ ਦੇ ਅਨੁਸਾਰ, ਉਨ੍ਹਾਂ ‘ਤੇ ਪਹਿਲਾਂ ਵੀ 3 ਵਾਰ ਹਮਲਾ ਹੋ ਚੁੱਕਾ ਸੀ। ਫਾਇਰਿੰਗ ਦੀ ਸੂਚਨਾ ਮਿਲਣ ‘ਤੇ ਪੁਲਸ ਪੈਲੇਸ ਪਹੁੰਚੀ ਅਤੇ ਪੂਰੇ ਪੈਲੇਸ ਨੂੰ ਘੇਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵਿਆਹ ਸਮਾਗਮ ਵਿੱਚ ਆਏ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਪੁਲਸ ਨੂੰ ਸ਼ੱਕ ਹੈ ਕਿ ਸਰਪੰਚ ਦੀ ਰੈਕੀ ਕੀਤੀ ਜਾ ਰਹੀ ਸੀ। ਪੁਲਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਜੋਮੈਟੋ ਡਿਲੀਵਰੀ ਬੋਏ ਤੋਂ ਮੋਟਰਸਾਈਕਲ ਖੋਹਣ ਵਾਲੇ 3 ਨੌਜਵਾਨ ਗ੍ਰਿਫ਼ਤਾਰ, ਇਕ ਫ਼ਰਾਰ

Read Next

ਵਿਨਯ ਨਗਰ ਸਥਿਤ ਏ-ਵਨ ਰਬੜ ਫੈਕਟਰੀ ਵਿੱਚ ਸ਼ਾਰਟ ਸਰਕਿਟ ਕਾਰਨ ਭਿਆਨਕ ਅੱਗ, ਲੱਖਾਂ ਦਾ ਨੁਕਸਾਨ