Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ (ਮਨਪ੍ਰੀਤ ਸਿੰਘ)- ਜਲੰਧਰ ਦੇ ਫੋਲੜੀਵਾਲ ਇਲਾਕੇ ‘ਚ ਪੁਲਸ ਵੱਲੋਂ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਅਤੇ ਸੋਨੂੰ ਖੱਤਰੀ ਗੈਂਗ ਦੇ ਇਕ ਸਰਗਰਮ ਮੈਂਬਰ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਠਭੇੜ ਦੌਰਾਨ ਪੁਲਸ ਨੇ ਕੁਲਵੰਤ ਸਿੰਘ ਗੋਪਾ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋਕਿ ਨਵਾਂਸ਼ਹਿਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

PunjabKesari

ਮਿਲੀ ਜਾਣਕਾਰੀ ਮੁਤਾਬਕ ਪੁਲਸ ਅਤੇ ਮੁਲਜ਼ਮ ਵਿਚਾਲੇ ਲਗਭਗ 10 ਤੋਂ 12 ਗੋਲ਼ੀਆਂ ਚੱਲੀਆਂ। ਇਸ ਗੋਲ਼ੀਬਾਰੀ ਦੌਰਾਨ ਕੁਲਵੰਤ ਸਿੰਘ ਗੋਪਾ ਦੀ ਲੱਤ ਵਿੱਚ ਗੋਲ਼ੀ ਲੱਗੀ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਦਬੋਚ ਲਿਆ। ਪੁਲਸ ਨੇ ਮੌਕੇ ਤੋਂ ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਪੁਰਾਣਾ ਅਪਰਾਧਿਕ ਰਿਕਾਰਡ 
ਕੁਲਵੰਤ ਸਿੰਘ ਗੋਪਾ ਪੁਲਸ ਨੂੰ 17 ਜਨਵਰੀ ਨੂੰ ਫਗਵਾੜਾ ਦੀ ‘ਸੁਧੀਰ ਸਵੀਟ ਸ਼ਾਪ’ ‘ਤੇ ਹੋਈ ਗੋਲ਼ੀਬਾਰੀ ਦੇ ਮਾਮਲੇ ਵਿੱਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਗੋਪਾ ਇਕ ਪੇਸ਼ੇਵਰ ਅਪਰਾਧੀ ਹੈ ਅਤੇ ਉਸ ਦੇ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ ‘ਚ 18 ਅਪਰਾਧਿਕ ਮਾਮਲੇ ਦਰਜ ਹਨ। ਪੁਲਸ ਵੱਲੋਂ ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪਿੰਡ ਚੂੜ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਸ਼ਾਲ ਕਬੱਡੀ ਟੂਰਨਾਮੈਂਟ, ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੰਦੇਸ਼

Read Next

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼