Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਤਹਿਸੀਲਦਾਰ ਪ੍ਰਦੀਪ ਕੁਮਾਰ ਨੇ ਤਹਿਸੀਲ ਜਲੰਧਰ-2 ਦਾ ਅਹੁਦਾ ਸੰਭਾਲਿਆ, ਪਾਰਦਰਸ਼ੀ ਤੇ ਤੇਜ਼ ਸੇਵਾਵਾਂ ਦਾ ਭਰੋਸਾ

ਜਲੰਧਰ, ਕੰਵਲਜੀਤ ਸਿੰਘ ਮੱਕੜ – ਤਹਿਸੀਲਦਾਰ ਪ੍ਰਦੀਪ ਕੁਮਾਰ ਵੱਲੋਂ ਤਹਿਸੀਲ ਜਲੰਧਰ-2 ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਦਫ਼ਤਰੀ ਸਟਾਫ ਨਾਲ ਮੀਟਿੰਗ ਕਰਕੇ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਲੋਕਾਂ ਨੂੰ ਵਧੀਆ, ਤੇਜ਼ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੇਵਨਿਊ ਨਾਲ ਸੰਬੰਧਿਤ ਮਾਮਲਿਆਂ ਨੂੰ ਤਰਜੀਹ ਦੇ ਆਧਾਰ ‘ਤੇ ਨਿਪਟਾਇਆ ਜਾਵੇਗਾ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਦੀ ਗੱਲ ਕੀਤੀ ਕਿ ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਨਾਲ ਇਨਸਾਫਪੂਰਨ ਅਤੇ ਸਨਮਾਨਜਨਕ ਵਤੀਰਾ ਕੀਤਾ ਜਾਵੇ।
ਤਹਿਸੀਲਦਾਰ ਨੇ ਸਟਾਫ ਨੂੰ ਹਦਾਇਤ ਦਿੱਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਦਫ਼ਤਰ ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਪਹਲਾਂ ਕੀਤੀਆਂ ਜਾਣਗੀਆਂ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮਾਂ ਲਈ ਸਿੱਧਾ ਦਫ਼ਤਰ ਨਾਲ ਸੰਪਰਕ ਕਰਨ ਅਤੇ ਕਿਸੇ ਵੀ ਦਲਾਲ ਜਾਂ ਬਿਚੌਲੀਆਂ ਤੋਂ ਦੂਰ ਰਹਿਣ।

Vinkmag ad
Share Our Daily Posts

News Desk

Read Previous

ਜਲੰਧਰ ਦੇ ਲੰਬਰਾ ਇਲਾਕੇ ‘ਚ ਸੰਦੇਹਜਨਕ ਹਾਲਾਤਾਂ ਵਿੱਚ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Read Next

ਸੁਖਬੀਰ ਥਿੰਦ ਐਡਵੋਕੇਟ ਵੱਲੋਂ ਸਿੱਧ ਬਾਬਾ ਬਾਲਕ ਨਾਥ ਜੀ ਦਾ ਸਲਾਨਾ ਜਾਗਰਣ ਧੂਮਧਾਮ ਨਾਲ ਆਯੋਜਿਤ, ਹਜ਼ਾਰਾਂ ਸ਼ਰਧਾਲੂਆਂ ਦੀ ਭਾਰੀ ਭੀੜ, ਭਗਤੀਮਈ ਮਾਹੌਲ ਨੇ ਬਣਾਇਆ ਖਾਸ ਰੰਗ