Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਵਿਸਾਖੀ ਮੌਕੇ ਹਰਜੀਤ ਸਿੰਘ ਢਿੱਲੋ ਵੱਲੋਂ ਭਰਵਾਂ ਸਮਾਗਮ, ਪ੍ਰਸਿੱਧ ਖਿਡਾਰੀ ਤੇ ਅਧਿਕਾਰੀ ਇਕੱਠੇ ਹੋਏ Hotel AB Clarks Inn ਵਿਖੇ

ਜਲੰਧਰ: ਕੰਵਲਜੀਤ ਸਿੰਘ ਮੱਕੜ — ਵਿਸਾਖੀ ਦੇ ਪਾਵਨ ਮੌਕੇ ‘ਤੇ ਸਰਦਾਰ ਹਰਜੀਤ ਸਿੰਘ ਢਿੱਲੋ, ਇੰਸਪੈਕਟਰ ਆਫ ਟਿਕਟ (ਬਿਆਸ) ਵੱਲੋਂ ਇਕ ਭਰਵਾਂ ਸਮਾਗਮ Hotel AB Clarks Inn ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਸਮਾਗਮ ਵਿੱਚ ਲੁਧਿਆਣਾ ਤੋਂ ਸਰਦਾਰ ਮਨਦੀਪ ਸਿੰਘ ਰੰਦਾਵਾ (CIT), ਬਲਜਿੰਦਰ ਸਿੰਘ ਬਰਾੜ (CIT, ਅੰਬਾਲਾ ਕੈਂਟ), ਇੰਡਿਅਨ ਐਥਲੈਟਿਕਸ ਦੇ ਚੀਫ ਕੋਚ ਸਰਦਾਰ ਮਹਿੰਦਰ ਸਿੰਘ ਢਿੱਲੋ (ਜੈਵਲਿਨ ਥ੍ਰੋ), ਪਠਾਨਕੋਟ ਤੋਂ ਜਨਰਲ ਸੈਕਟਰੀ ਐਥਲੈਟਿਕ ਐਸੋਸੀਏਸ਼ਨ ਸਰਦਾਰ ਗੁਰਸ਼ਰਨ ਸਿੰਘ, ਐਥਲੈਟਿਕ ਕੋਚ ਸਰਬਜੀਤ ਸਿੰਘ, ਪ੍ਰਮਜੀਤ ਸਿੰਘ ਪੰਮੀ, ਕਬੱਡੀ ਕੋਚ ਤਰਸੇਮ ਸਿੰਘ, ਸਤਨਾਮ ਸਿੰਘ (ਐਕਸ CIT ਜਲੰਧਰ), ਅਵਤਾਰ ਸਿੰਘ (ਐਕਸ CIT ਜਲੰਧਰ) ਸ: ਰਾਜਵਿੰਦਰ ਕਾਲਾ ਅਤੇ ਕੈਨੇਡਾ ਤੋਂ ਸੁਖੀ ਨਿਝਰ ਸਮੇਤ ਕਈ ਹੋਰ ਮਾਣਯੋਗ ਹਸਤੀਆਂ ਹਾਜ਼ਰ ਰਹੀਆਂ।
ਇਸ ਮੌਕੇ ਪੰਜਾਬ ਪੁਲਿਸ ਦੇ ਕਈ ਰਿਟਾਇਰਡ ਅਤੇ ਵਰਕਿੰਗ ਅਫਸਰ ਵੀ ਮੌਜੂਦ ਸਨ, ਜੋ ਖੇਡਾਂ ਨਾਲ ਸੰਬੰਧਿਤ ਰਹੇ ਹਨ। ਸਭ ਨੇ ਇਕੱਠੇ ਹੋ ਕੇ ਵਿਸਾਖੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਰਦਾਰ ਹਰਜੀਤ ਸਿੰਘ ਢਿੱਲੋ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।
ਆਪਣੇ ਸੰਬੋਧਨ ਵਿੱਚ ਹਰਜੀਤ ਸਿੰਘ ਢਿੱਲੋ ਨੇ ਆਏ ਹੋਏ ਸਾਰੇ ਸੱਜਣਾਂ ਅਤੇ ਮਿੱਤਰਾਂ ਦਾ ਦਿਲੋਂ ਧੰਨਵਾਦ ਕੀਤਾ। ਸਮਾਗਮ ਦੌਰਾਨ ਸਾਰੇ ਹਾਜ਼ਰ ਮਹਿਮਾਨਾਂ ਨੇ ਪੁਰਾਣੀਆਂ ਯਾਦਾਂ ਤਾਜ਼ਾ ਕੀਤੀਆਂ, ਕਿਉਂਕਿ ਬਹੁਤੇ ਸੱਜਣ ਸਕੂਲ ਅਤੇ ਕਾਲਜ ਸਮੇਂ ਦੇ ਸਾਥੀ ਰਹੇ ਹਨ।
ਇਹ ਸਮਾਗਮ ਮਿਲਾਪ, ਭਾਈਚਾਰੇ ਅਤੇ ਖੁਸ਼ੀ ਦਾ ਸੁੰਦਰ ਪ੍ਰਤੀਕ ਬਣਿਆ, ਜਿਸਦਾ ਸਭ ਨੇ ਭਰਪੂਰ ਆਨੰਦ ਮਾਣਿਆ।

Vinkmag ad
Share Our Daily Posts

News Desk

Read Previous

20 ਸਾਲਾਂ ਦੇ ਸਾਥੀ ਦਾ ਕਤਲ ਕਰਕੇ ਘਰ ਵਿੱਚ ਦੱਬੀ ਲਾਸ਼, ਜਲੰਧਰ ਦਿਹਾਤੀ ਪੁਲਿਸ ਨੇ ਗੁੱਥੀ ਸੁਲਝਾਈ

Read Next

ਦਿਨ ਦਿਹਾੜੇ ਸਰਕਾਰੀ ਮਿਨੀ ਬੱਸ ਰੋਕ ਕੇ ਲੁੱਟ –ਦਾਤਰ ਨਾਲ ਹਮਲਾ ਕਰਕੇ ਨਕਦੀ ਲੈ ਕੇ ਫਰਾਰ