Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਵਰਜੀਤ ਵਾਲੀਆ ਨੇ ਡਿਪਟੀ ਕਮਿਸ਼ਨਰ ਜਲੰਧਰ ਵਜੋਂ ਸੰਭਾਲਿਆ ਅਹੁਦਾ, ਲੋਕ-ਹਿਤ ਨੂੰ ਦਿੱਤੀ ਪਹਿਲ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ:ਆਈ.ਏ.ਐਸ ਅਧਿਕਾਰੀ ਸ੍ਰੀ ਵਰਜੀਤ ਵਾਲੀਆ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਜਤਾਈ।
ਸ੍ਰੀ ਵਾਲੀਆ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸਰਕਾਰੀ ਦਫਤਰਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ ਬਣਾਉਣ ਦੀ ਗੱਲ ਵੀ ਕੀਤੀ।
ਨਵੇਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਦੇ ਸਮੂਹਿਕ ਵਿਕਾਸ ਲਈ ਉਹ ਲੋਕਾਂ ਦੀ ਭਾਗੀਦਾਰੀ ਨੂੰ ਵੀ ਮਹੱਤਵ ਦੇਣਗੇ ਅਤੇ ਹਰ ਵਰਗ ਦੀ ਸੁਣਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਵਰਜੀਤ ਵਾਲੀਆ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਦਰਦਨਾਕ ਹਾਦਸਾ: ਗਲੀ ਵਿੱਚ ਖੇਡ ਰਹੀ ਮਾਸੂਮ ਕੁੜੀ ਨੂੰ ਕਾਰ ਨੇ ਕੁਚਲਿਆ, ਦੋਸ਼ੀ ਗ੍ਰਿਫਤਾਰ

Read Next

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ