Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 16, 2026

ਫੋਕਲ ਪੁਆਇੰਟ ਨੇੜੇ ਸਬਜ਼ੀ ਮੰਡੀ ’ਚ ਚਲਿਆ ਪੀਲਾ ਪੰਜਾ, ਨਾਜਾਇਜ਼ ਕਬਜ਼ਿਆਂ ’ਤੇ ਨਿਗਮ ਦੀ ਵੱਡੀ ਕਾਰਵਾਈ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਅੱਜ ਫੋਕਲ ਪੁਆਇੰਟ ਨੇੜੇ ਸਥਿਤ ਸਬਜ਼ੀ ਮੰਡੀ ਵਿੱਚ ਨਗਰ ਨਿਗਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਪੀਲਾ ਪੰਜਾ ਚਲਾਇਆ ਗਿਆ। ਇਸ ਦੌਰਾਨ ਨਾਜਾਇਜ਼ ਤੌਰ ’ਤੇ ਕੀਤੇ ਗਏ ਕਬਜ਼ਿਆਂ ਅਤੇ ਅਸਥਾਈ ਢਾਂਚਿਆਂ ਨੂੰ ਹਟਾਇਆ ਗਿਆ। ਕਾਰਵਾਈ ਦੌਰਾਨ ਪੁਲਿਸ ਪ੍ਰਸ਼ਾਸਨ ਵੀ ਮੌਕੇ ’ਤੇ ਮੌਜੂਦ ਰਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਸਥਿਤੀ ਪੈਦਾ ਨਾ ਹੋਵੇ।
ਜਾਣਕਾਰੀ ਮੁਤਾਬਕ ਸਬਜ਼ੀ ਮੰਡੀ ਦੇ ਆਲੇ-ਦੁਆਲੇ ਕਈ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਵੱਲੋਂ ਸੜਕਾਂ ਅਤੇ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰਕੇ ਆਵਾਜਾਈ ਵਿੱਚ ਰੁਕਾਵਟ ਪੈਦਾ ਕੀਤੀ ਜਾ ਰਹੀ ਸੀ। ਇਸ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਨਗਰ ਨਿਗਮ ਦੀ ਟੀਮ ਨੇ ਪਹਿਲਾਂ ਵੀ ਕਈ ਵਾਰ ਚੇਤਾਵਨੀ ਦਿੱਤੀ ਸੀ, ਪਰ ਹਾਲਾਤ ਨਾ ਸੁਧਰਨ ਕਾਰਨ ਅੱਜ ਸਖ਼ਤ ਕਾਰਵਾਈ ਕੀਤੀ ਗਈ। ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਗੈਰਕਾਨੂੰਨੀ ਢਾਂਚੇ, ਛੱਪਰ ਅਤੇ ਹੋਰ ਰੁਕਾਵਟਾਂ ਨੂੰ ਹਟਾਇਆ ਗਿਆ।
ਕੁਝ ਦੁਕਾਨਦਾਰਾਂ ਵੱਲੋਂ ਇਸ ਕਾਰਵਾਈ ਦਾ ਵਿਰੋਧ ਵੀ ਕੀਤਾ ਗਿਆ, ਪਰ ਪੁਲਿਸ ਦੀ ਮੌਜੂਦਗੀ ਕਾਰਨ ਸਥਿਤੀ ਕਾਬੂ ਵਿੱਚ ਰਹੀ। ਨਿਗਮ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਕਿਸੇ ਨੂੰ ਵੀ ਸਰਕਾਰੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।
ਸਥਾਨਕ ਲੋਕਾਂ ਨੇ ਨਿਗਮ ਦੀ ਇਸ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਟ੍ਰੈਫਿਕ ਸਮੱਸਿਆ ਘਟੇਗੀ ਅਤੇ ਮੰਡੀ ਖੇਤਰ ਵਿੱਚ ਸਫਾਈ ਅਤੇ ਸੁਵਿਧਾ

Vinkmag ad
Share Our Daily Posts

News Desk

Read Previous

ਵਿਸ਼ਵ ਰਿਲੇਅ ਲਈ ਭਾਰਤੀ ਟੀਮ ਵਿੱਚ ਪੰਜਾਬ ਦੇ ਦੋ ਐਥਲੀਟ ਸ਼ਾਮਲ, ਸੂਬੇ ਵਿੱਚ ਖੁਸ਼ੀ ਦੀ ਲਹਿਰ

Read Next

48 ਸਾਲਾਂ ਜੋਗਾ ਸਿੰਘ ਨੇ ਬੋਸਟਨ ਮੈਰਾਥਨ ‘ਚ ਲਹਿਰਾਇਆ ਪਰਚਮ, ਸ਼ਾਨਦਾਰ ਸਮੇਂ ਨਾਲ ਕੀਤੀ ਦੌੜ ਪੂਰੀ