Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 16, 2026

48 ਸਾਲਾਂ ਜੋਗਾ ਸਿੰਘ ਨੇ ਬੋਸਟਨ ਮੈਰਾਥਨ ‘ਚ ਲਹਿਰਾਇਆ ਪਰਚਮ, ਸ਼ਾਨਦਾਰ ਸਮੇਂ ਨਾਲ ਕੀਤੀ ਦੌੜ ਪੂਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਬੋਸਟਨ (ਅਮਰੀਕਾ): ਦੁਨੀਆ ਦੀਆਂ ਸਭ ਤੋਂ ਪ੍ਰਸਿੱਧ ਅਤੇ ਮਾਣਯੋਗ ਦੌੜਾਂ ਵਿੱਚੋਂ ਇੱਕ 130ਵੀਂ ਬੋਸਟਨ ਮੈਰਾਥਨ ਵਿੱਚ ਭਾਗ ਲੈਂਦੇ ਹੋਏ 48 ਸਾਲਾਂ ਦੇ ਜੋਗਾ ਸਿੰਘ ਰੇਲਵੇ ਵਿੱਚ ਬਤੋਰ ਚੀਫ ਇੰਸਪੈਕਟਰ ਆਫ ਟਿਕਟ ਲੁਧਿਆਣਾ ਵਿਖੇ ਤੈਨਾਤ ਹਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੌੜ ਨੂੰ ਕਾਮਯਾਬੀ ਨਾਲ ਪੂਰਾ ਕੀਤਾ।

ਜੋਗਾ ਸਿੰਘ (Bib ਨੰਬਰ 5925) ਨੇ ਇਹ ਮੈਰਾਥਨ 3 ਘੰਟੇ 02 ਮਿੰਟ 12 ਸਕਿੰਟ ਦੇ ਸ਼ਾਨਦਾਰ ਸਮੇਂ ਵਿੱਚ ਪੂਰੀ ਕੀਤੀ। ਉਨ੍ਹਾਂ ਦੀ ਔਸਤ ਗਤੀ 6 ਮਿੰਟ 57 ਸਕਿੰਟ ਪ੍ਰਤੀ ਮੀਲ ਰਹੀ, ਜੋ ਉਨ੍ਹਾਂ ਦੀ ਵਧੀਆ ਫਿਟਨੈੱਸ ਅਤੇ ਮਿਹਨਤ ਦਾ ਸਬੂਤ ਹੈ।
ਕੁੱਲ 29,375 ਦੌੜਾਕਾਂ ਵਿੱਚੋਂ ਜੋਗਾ ਸਿੰਘ ਨੇ 5,187ਵਾਂ ਸਥਾਨ ਹਾਸਲ ਕੀਤਾ, ਜਦਕਿ ਆਪਣੇ ਕੈਟੇਗਰੀ ਵਿੱਚ ਵੀ ਉਨ੍ਹਾਂ ਦਾ ਪ੍ਰਦਰਸ਼ਨ ਕਾਬਿਲ-ਏ-ਤਾਰੀਫ਼ ਰਿਹਾ। Overall ਸ਼੍ਰੇਣੀ ਵਿੱਚ ਉਨ੍ਹਾਂ ਨੇ 16,492 ਭਾਗੀਦਾਰਾਂ ਵਿੱਚੋਂ 4,864ਵਾਂ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ, ਪੁਰਸ਼ ਵਰਗ ਵਿੱਚ ਉਨ੍ਹਾਂ ਨੇ 2,426 ਦੌੜਾਕਾਂ ਵਿੱਚੋਂ 423ਵਾਂ ਸਥਾਨ ਹਾਸਲ ਕੀਤਾ।
ਇਸ ਉਮਰ ਵਿੱਚ ਇਸ ਤਰ੍ਹਾਂ ਦਾ ਪ੍ਰਦਰਸ਼ਨ ਨਾ ਸਿਰਫ਼ ਪ੍ਰੇਰਣਾਦਾਇਕ ਹੈ, ਸਗੋਂ ਨੌਜਵਾਨਾਂ ਲਈ ਵੀ ਇੱਕ ਵੱਡਾ ਸੰਦੇਸ਼ ਹੈ ਕਿ ਜੇਕਰ ਹੌਂਸਲਾ ਅਤੇ ਲਗਨ ਹੋਵੇ ਤਾਂ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।
ਜੋਗਾ ਸਿੰਘ ਦੀ ਇਸ ਕਾਮਯਾਬੀ ਨਾਲ ਉਨ੍ਹਾਂ ਦੇ ਪਰਿਵਾਰ, ਇਲਾਕੇ ਅਤੇ ਪੰਜਾਬ ਦਾ ਨਾਮ ਰੌਸ਼ਨ ਹੋਇਆ ਹੈ। ਖੇਡ ਪ੍ਰੇਮੀਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਦੇ ਮਾਣਯੋਗ ਪ੍ਰਦਰਸ਼ਨ ਕਰਦੇ ਰਹਿਣਗੇ।

Vinkmag ad
Share Our Daily Posts

News Desk

Read Previous

ਫੋਕਲ ਪੁਆਇੰਟ ਨੇੜੇ ਸਬਜ਼ੀ ਮੰਡੀ ’ਚ ਚਲਿਆ ਪੀਲਾ ਪੰਜਾ, ਨਾਜਾਇਜ਼ ਕਬਜ਼ਿਆਂ ’ਤੇ ਨਿਗਮ ਦੀ ਵੱਡੀ ਕਾਰਵਾਈ

Read Next

ਜਲੰਧਰ ਦੇ ਚੌਗਿੱਟੀ ਬਾਈਪਾਸ ‘ਤੇ ਆਇਲ ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਡੇਢ ਘੰਟੇ ਦੀ ਮੁਸ਼ੱਕਤ ਨਾਲ ਕਾਬੂ