Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 13, 2026

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

ਨਾਂਦੇੜ (ਏਜੰਸੀ)- ਮਹਾਰਾਸ਼ਟਰ ਦੇ ਨਾਂਦੇੜ ‘ਚ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਚਾਕੂ ਨਾਲ ਹਮਲਾ ਹੋਇਆ, ਜਿਸ ‘ਚ ਉਹ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਜਦੋਂ ਬਾਦਲ ਗੁਰਦੁਆਰਾ ਮਾਤਾ ਸਾਹਿਬ ਦੇਵਨ ਜੀ ਮੁਗਟ ਗਏ ਸਨ, ਉਦੋਂ ਇਕ ਵਿਅਕਤੀ ਨੇ ਉਨ੍ਹਾਂ ‘ਤੇ ਚਾਕੂ ਨਾਲ ਹਮਲਾ ਕੀਤਾ।

ਇਕ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਕਰੀਬ 1.45 ਵਜੇ ਹੋਏ ਇਸ ਹਮਲੇ ਦੇ ਸਿਲਸਿਲੇ ‘ਚ ਇਕ ਵਿਅਕਤੀ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਬਾਦਲ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਇਕ ਵਾਇਰਲ ਵੀਡੀਓ ‘ਚ ਬਾਦਲ ਨੂੰ ਇਕ ਇਮਾਰਤ ਦੇ ਅੰਦਰ ਜਾਂਦੇ ਹੋਏ ਦੇਖਿਆ ਗਿਆ, ਜਿਸ ‘ਚ ਉਨ੍ਹਾਂ ਦੇ ਸੱਜੇ ਹੱਥ ‘ਤੇ ਕੱਪੜਾ ਬੱਝਾ ਹੋਇਆ ਸੀ। ਇਸ ਤੋਂ ਪਹਿਲੇ ਦਿਨ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਨਾਂਦੇੜ ‘ਚ ਤਖਤ ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਿਆ ਸੀ। ਹਰਸਿਮਰਤ ਕੌਰ ਬਾਦਲ ਅਕਾਲੀ ਦਲ ਦੀ ਸੰਸਦ ਮੈਂਬਰ ਹਨ।

Vinkmag ad
Share Our Daily Posts

News Desk

Read Previous

ਫਿਲੌਰ ’ਚ ਕਰਿਆਨੇ ਦੀ ਦੁਕਾਨ ’ਤੇ ਦਾਤਰ ਦੀ ਨੋਕ ’ਤੇ ਲੁੱਟ ਕਰਨ ਵਾਲਾ ਕਾਬੂ ਜਲੰਧਰ ਦਿਹਾਤੀ ਪੁਲਿਸ ਨੇ 48 ਘੰਟਿਆਂ ’ਚ ਸੁਲਝਾਇਆ ਮਾਮਲਾ, 6,600 ਰੁਪਏ ਨਕਦ ਅਤੇ ਵਾਰਦਾਤ ’ਚ ਵਰਤਿਆ ਦਾਤਰ ਬਰਾਮਦ

Read Next

10ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ ਅੰਮ੍ਰਿਤਸਰ ਵਿੱਚ, ਅਮਨ ਦਾ ਸੁਨੇਹਾ ਦੇਣ ਲਈ ਅਟਾਰੀ-ਵਾਹਗਾ ਸਰਹੱਦ ’ਤੇ ਜਗਾਈਆਂ ਜਾਣਗੀਆਂ ਮੋਮਬੱਤੀਆਂ