Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 13, 2026

ਸਿਵਲ ਹਸਪਤਾਲ ‘ਚ ਲੈਬ ਦੇ ਬਾਹਰ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਅਚਾਨਕ ਵਿਗੜੀ ਤਬੀਅਤ, ਸਟਾਫ ਨੇ ਸਟ੍ਰੈਚਰ ਰਾਹੀਂ ਗਾਇਨੀ ਵਾਰਡ ‘ਚ ਪਹੁੰਚਾਇਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਸਿਵਲ ਹਸਪਤਾਲ ਜਲੰਧਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਡਿਲੀਵਰੀ ਲਈ ਹਸਪਤਾਲ ਲਿਆਂਦੀ ਗਈ ਇੱਕ ਔਰਤ ਨੇ ਕ੍ਰਿਸ਼ਨਾ ਲੈਬ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਹਸਪਤਾਲ ਪ੍ਰਸ਼ਾਸਨ ਅਤੇ ਸਟਾਫ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਸਟ੍ਰੈਚਰ ਲੈ ਕੇ ਮੌਕੇ ‘ਤੇ ਪਹੁੰਚਿਆ। ਇਸ ਤੋਂ ਬਾਅਦ ਜੱਚਾ ਅਤੇ ਨਵਜੰਮੇ ਬੱਚੇ ਨੂੰ ਤੁਰੰਤ ਗਾਇਨੀ ਵਾਰਡ ਵਿੱਚ ਲਿਜਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਗੋਰਾਇਆ ਦੀ ਰਹਿਣ ਵਾਲੀ ਸੁਸ਼ੀਲਾ ਨੂੰ ਦੋ ਔਰਤਾਂ ਡਿਲੀਵਰੀ ਲਈ ਸਿਵਲ ਹਸਪਤਾਲ ਲੈ ਕੇ ਆਈਆਂ ਸਨ। ਹਸਪਤਾਲ ਪਹੁੰਚਣ ਦੌਰਾਨ ਜਾਂ ਇਸ ਤੋਂ ਬਾਅਦ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਅਤੇ ਕ੍ਰਿਸ਼ਨਾ ਲੈਬ ਦੇ ਬਾਹਰ ਹੀ ਉਸ ਨੇ ਬੱਚੇ ਨੂੰ ਜਨਮ ਦੇ ਦਿੱਤਾ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਹਸਪਤਾਲ ਦੇ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਮਹਿਲਾ ਨੂੰ ਸਟ੍ਰੈਚਰ ‘ਤੇ ਲਿਟਾ ਕੇ ਇਲਾਜ ਲਈ ਗਾਇਨੀ ਵਾਰਡ ਵਿੱਚ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਅਤੇ ਨਵਜੰਮੇ ਬੱਚੇ ਦੀ ਹਾਲਤ ਸਥਿਰ ਹੈ ਅਤੇ ਦੋਵਾਂ ਦਾ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ।
ਘਟਨਾ ਸਬੰਧੀ ਹਸਪਤਾਲ ਦੇ ਸਟਾਫ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ। ਫਿਲਹਾਲ ਕੋਈ ਵੀ ਡਾਕਟਰ ਇਸ ਮਾਮਲੇ ਸਬੰਧੀ ਅਧਿਕਾਰਤ ਤੌਰ ‘ਤੇ ਕੁਝ ਕਹਿਣ ਲਈ ਤਿਆਰ ਨਹੀਂ ਹੈ। ਹਾਲਾਂਕਿ, ਹਸਪਤਾਲ ਸੂਤਰਾਂ ਅਨੁਸਾਰ ਜੱਚਾ ਅਤੇ ਬੱਚਾ ਦੋਵੇਂ ਡਾਕਟਰੀ ਨਿਗਰਾਨੀ ਹੇਠ ਹਨ।

Vinkmag ad
Share Our Daily Posts

News Desk

Read Previous

ਜਾਣੀਆਂ ਚਾਹਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਲਈ 43 ਲੱਖ ਰੁਪਏ ਦੀ ਰਾਸ਼ੀ ਜਾਰੀ

Read Next

ਕਰਤਾਰਪੁਰ ਸਬ-ਡਵੀਜ਼ਨ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 5 ਐੱਫਆਈਆਰ ਦਰਜ, 20 ਮੁਲਜ਼ਮ ਗ੍ਰਿਫ਼ਤਾਰ; 139 ਨਸ਼ੀਲੀਆਂ ਗੋਲੀਆਂ ਬਰਾਮਦ