Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 19, 2026

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ – ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ ਤੋਂ ਗੋਲੀਆਂ ਦੇ 3 ਖੋਲ ਵੀ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਜ਼ਖਮੀ ਹਾਲਾਤ ਵਿਚ ਸੜਖ ਕੰਢੇ ਖੂਨ ਨਾਲ ਲੱਥ-ਪੱਥ ਮਿਲਿਆ ਸੀ। ਇਹ ਵਾਰਦਾਤ ਅੰਮ੍ਰਿਤਸਰ ਦੇ ਲੋਹਾਰਕਾ ਰੋਡ ‘ਤੇ ਵਾਪਰੀ ਦੱਸੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਏਸ਼ੀਅਨ ਖੇਡਾਂ ’ਚ ਗੁਰਿੰਦਰਵੀਰ ਸਿੰਘ ਨੇ ਜਿੱਤਿਆ ਕਾਂਸੀ ਦਾ ਤਮਗਾ, ਆਦਮਪੁਰ ਏਅਰਪੋਰਟ ’ਤੇ ਹੋਇਆ ਭਰਵਾਂ ਸਵਾਗਤ ਓਲੰਪਿਕ ਦੀ ਤਿਆਰੀ ਹੁਣ ਅਗਲਾ ਟੀਚਾ, ਹੋਰ ਮੈਡਲ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦਾ ਲਿਆ ਸੰਕਲਪ

Read Next

15 ਨਸ਼ਾ ਹੌਟਸਪੌਟਸ ’ਤੇ ਜਲੰਧਰ ਦਿਹਾਤੀ ਪੁਲਿਸ ਦਾ ਵੱਡਾ CASO ਆਪਰੇਸ਼ਨ, 10 ਗਜ਼ਟਿਡ ਅਫ਼ਸਰਾਂ ਸਮੇਤ 275 ਪੁਲਿਸ ਮੁਲਾਜ਼ਮਾਂ ਨੇ ਕੀਤੀ ਤਲਾਸ਼ੀ ਮੁਹਿੰਮ; 31 ਐਫ.ਆਈ.ਆਰਜ਼ ਦਰਜ, 40 ਗ੍ਰਿਫ਼ਤਾਰ, 10 ਗ੍ਰਾਮ ਹੈਰੋਇਨ, 381 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 47 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ; 15 ਵਾਹਨ ਜ਼ਬਤ