Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਮਾਨਸਾ (ਵੈੱਬ ਡੈਸਕ): ਮਾਨਸਾ ‘ਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਮਾਨਸਾ ਵਿਚ ਅੱਜ ਸਾਰਾ ਦਿਨ ਤਣਾਅਪੂਰਨ ਮਾਹੌਲ ਰਿਹਾ ਅਤੇ ਹੁਣ ਬਰਨਾਲਾ ਸਿਰਸਾ ਨੈਸ਼ਨਲ ਹਾਅਵੇਅ ’ਤੇ ਟੈਂਟ ਗੱਡ ਕੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ, ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਹ ਵਾਰਦਾਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤਕ ਉਹ ਆਪਣੇ ਪੁੱਤ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

Vinkmag ad
Share Our Daily Posts

News Desk

Read Previous

ਰਾਓਵਾਲੀ ’ਚ 5.5 ਏਕੜ ਜ਼ਮੀਨ ’ਤੇ ਲੱਗੇਗੀ ਅਸਥਾਈ ਪਟਾਕਾ ਮਾਰਕੀਟ, ਦੀਵਾਲੀ ਨੂੰ ਲੈ ਕੇ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ, ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਸ਼ੁਰੂ

Read Next

120 ਫੁੱਟੀ ਰੋਡ ’ਤੇ ਪੈਟਰੋਲ ਪੰਪ ’ਤੇ ਗੁੰਡਾਗਰਦੀ, ਦੋ ਨੌਜਵਾਨਾਂ ’ਤੇ ਹਮਲਾ ਬਿਨਾਂ ਨੰਬਰ ਪਲੇਟ ਵਾਲੀਆਂ ਗੱਡੀਆਂ ’ਚ ਪਹੁੰਚੇ ਨੌਜਵਾਨਾਂ ਨਾਲ ਤੇਲ ਪਵਾਉਣ ਨੂੰ ਲੈ ਕੇ ਹੋਈ ਬਹਿਸ, ਪੁਲਿਸ ਨੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ