Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਨਜ਼ ਕਲੱਬ ਵੱਲੋਂ ਦੁੱਧ ਦੀ ਛਬੀਲ ਲਗਾਈ ਗਈ

ਜਲੰਧਰ: ਕੰਵਲਜੀਤ ਸਿੰਘ ਮੱਕੜ – ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਲਾਇਨਜ਼ ਕਲੱਬ ਵੱਲੋਂ ਨਕੋਦਰ ਰੋਡ ਸਥਿਤ ਡਾਊਨਟਾਊਨ ਹੋਟਲ ਦੇ ਨੇੜੇ ਟੱਕਰ ਫੋਮ ਸ਼ਾਪ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਦੁੱਧ ਦੀ ਛਬੀਲ ਲਗਾਈ ਗਈ। ਇਸ ਮੌਕੇ ਆਉਣ-ਜਾਣ ਵਾਲੀਆਂ ਸੰਗਤਾਂ ਅਤੇ ਰਾਹਗੀਰਾਂ ਨੂੰ ਦੁੱਧ ਦਾ ਲੰਗਰ ਵਰਤਾਇਆ ਗਿਆ। ਸੰਗਤਾਂ ਨੇ ਬੜੀ ਸ਼ਰਧਾ ਨਾਲ ਦੁੱਧ ਦਾ ਲੰਗਰ ਛਕਿਆ।
ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਲਾਇਨ ਨਰਿੰਦਰ ਸਿੰਘ ਦੀ ਅਗਵਾਈ ਹੇਠ ਲਾਇਨ ਨਾਮਿੰਦਰਜੀਤ ਵਾਲੀਆ, ਲਾਇਨ ਵਿਨੋਦ ਪੁਰੀ, ਲਾਇਨ ਆਕਾਸ਼ਦੀਪ, ਲਾਇਨ ਜੀ.ਐੱਸ. ਟੱਕਰ, ਲਾਇਨ ਸੰਜੀਵ ਬੱਬਰ, ਲਾਇਨ ਡਾ. ਰਾਕੇਸ਼ ਸ਼ਰਮਾ, ਲਾਇਨ ਮਨਮੋਹਨ ਕਪੂਰ ਅਤੇ ਲਾਇਨ ਸੁਭਾਸ਼ ਧਵਨ ਸਮੇਤ ਹੋਰ ਮੈਂਬਰਾਂ ਨੇ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬੱਤ ਦੇ ਭਲੇ, ਆਪਸੀ ਭਾਈਚਾਰੇ, ਬਰਾਬਰਤਾ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਲੋੜਵੰਦਾਂ ਦੀ ਸੇਵਾ ਕਰਨਾ ਅਤੇ ਸੰਗਤਾਂ ਲਈ ਲੰਗਰ ਦੀ ਸੇਵਾ ਕਰਨਾ ਬਹੁਤ ਹੀ ਪੁੰਨ ਦਾ ਕਾਰਜ ਹੈ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਵਰਗੇ ਪਵਿੱਤਰ ਦਿਹਾੜੇ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਅਤੇ ਆਪਸੀ ਪਿਆਰ ਤੇ ਸਾਂਝ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਸਮੂਹ ਮੈਂਬਰਾਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਜ ਸੇਵੀ ਅਤੇ ਧਾਰਮਿਕ ਕਾਰਜ ਜਾਰੀ ਰੱਖਣ ਦਾ ਸੰਕਲਪ ਲਿਆ।

Vinkmag ad
Share Our Daily Posts

News Desk

Read Previous

91.75 ਏਕੜ ਜ਼ਮੀਨ ਮਾਮਲਾ: ਸਾਬਕਾ ਏਡੀਸੀ ਕੁਲਦੀਪ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ,ਜਲੰਧਰ: ਰਿਮਾਂਡ ਖ਼ਤਮ ਹੋਣ ਤੋਂ ਬਾਅਦ ਈਡੀ ਨੇ ਦੋਵਾਂ ਮੁਲਜ਼ਮਾਂ ਨੂੰ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਕੀਤਾ ਪੇਸ਼, 367 ਕਰੋੜ ਰੁਪਏ ਦੇ ਗਬਨ ਦੇ ਦੋਸ਼