Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

AIIMS ਦੀ ਪ੍ਰੀਖਿਆ ‘ਚ ਬਠਿੰਡਾ ਦੇ ਸ਼ਿਵਾਂਸ਼ ਨੇ ਕੀਤਾ 40ਵਾਂ ਰੈਂਕ ਹਾਸਿਲ

ਆਪਣੀ ਇਸ ਕਾਮਯਾਬੀ ਬਾਰੇ ਗੱਲ ਕਰਦਿਆਂ ਸ਼ਿਵਾਂਸ਼ ਨੇ ਦੱਸਿਆ ਕਿ ਆਪਣੀ ਪ੍ਰੀਖਿਆ ਦੀ ਤਿਆਰੀ ਲਈ ਸੋਸ਼ਲ ਮੀਡੀਆ ਤੋਂ ਸ਼ੁਰੂ ਤੋਂ ਹੀ ਦੂਰ ਰਿਹਾ ਹੈ ਅਤੇ ਦਿਨ ਵਿੱਚ 7 ਤੋਂ 8 ਘੰਟੇ ਪੜ੍ਹਾਈ ਕਰਦਾ ਸੀ । ਉਸ ਨੇ ਦੱਸਿਆ ਕਿ ਉਸ ਦੀ ਇਸ ਕਾਮਯਾਬੀ ਪਿੱਛੇ ਉਸ ਦੇ ਮਾਤਾ-ਪਿਤਾ ਅਤੇ ਅਧਿਅਪਕਾਂ ਦਾ ਹੱਥ ਹੈ । ਸ਼ਿਵਾਂਸ਼ ਨੇ ਆਪਣੀ ਕਾਮਯਾਬੀ ਤੋਂ ਬਾਅਦ ਇਸ ਤਰ੍ਹਾਂ ਦੇ ਪੇਪਰਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਅਤੇ ਸੋਸ਼ਲ ਮੀਡੀਆ ਦੂਰ ਰਹਿਣ ਦੀ ਸਲਾਹ ਦਿੱਤੀ ਹੈ । ਸ਼ਿਵਾਂਸ਼ ਦੇ ਪਿਤਾ ਡਾਕਟਰ ਸਤੀਸ਼ ਜਿੰਦਲ ਨੇ ਕਿਹਾ ਉਨ੍ਹਾਂ ਨੂੰ ਆਪਣੇ ਬੇਟੇ ਦੀ ਇਸ ਕਾਮਯਾਬੀ ‘ਤੇ ਬਹੁਤ ਖੁਸ਼ੀ ਹੈ । ‘All India Institute of Medical Sciences’ ਨੇ ਆਪਣੇ ਨਤੀਜੇ ਐਲਾਨ ਦਿੱਤੇ ਹਨ । ਜਿਸ ਵਿੱਚ ਇਸ ਸਾਲ ਬਠਿੰਡਾ ਦੇ ਰਹਿਣ ਵਾਲੇ ਸ਼ਿਵਾਂਸ਼ਜਿੰਦਲ ਨੇ ਇਸ ਪ੍ਰੀਖਿਆ ਵਿਚੋਂ 40ਵਾਂ ਰੈਂਕ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ । ਸ਼ਿਵਾਂਸ਼ ਵੱਲੋਂ ਇਹ ਰੈਂਕ ਹਾਸਿਲ ਕਰਨ ਤੋਂ ਬਾਅਦ ਪਰਿਵਾਰ ਵਿੱਚ ਖੁਸ਼ੀ ਦਾ ਮਹੁੱਲ ਬਣਿਆ ਹੋਇਆ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ NEET 2019 ਦੇ ਨਤੀਜੇ ਐਲਾਨੇ ਗਏ ਸਨ । ਇਸ ਸਾਲ ਰਾਜਸਥਾਨ ਦੇ ਨਲਿਨ ਖੰਡੇਲਵਾਲ ਨੇ ਟਾਪ ਕੀਤਾ ਹੈ । ਉਨ੍ਹਾਂ ਨੇ ਕੁੱਲ 720 ਅੰਕਾਂ ‘ਚੋਂ 701 ਅੰਕ ਹਾਸਲ ਕੀਤੇ ਹਨ ਜਦਕਿ ਦੂਸਰੇ ਸਥਾਨ ‘ਤੇ ਦਿੱਲੀ ਦੇ ਭਾਵਿਕ ਬਾਂਸਲ ਆਏ ਹਨ। ਉਨ੍ਹਾਂ ਨੇ 700 ਅੰਕ ਹਾਸਿਲ ਕੀਤੇ ਹਨ । ਉੱਥੇ ਉੱਤਰ ਪ੍ਰਦਸ਼ ਦੇ ਅਕਸ਼ਤ ਕੌਸ਼ਿਕ 700 ਅੰਕਾਂ ਨਾਲ ਤੀਸਰੇ ਨੰਬਰ ‘ਤੇ ਹਨ ।  ਲੜਕੀਆਂ ‘ਚ ਤੇਲੰਗਾਨਾ ਦੀ ਮਾਧੁਰੀ ਰੈੱਡੀ ਨੇ ਪਹਿਲਾ ਰੈਂਕ ਹਾਸਲ ਕੀਤਾ ਹੈ ਚੰਡੀਗੜ੍ਹ ਦੇ 73.24 ਫ਼ੀਸਦੀ ਵਿਦਿਆਰਥੀਆਂ ਨੇ NEET 2019 ‘ਚ ਕੁਆਲੀਫਾਈ ਕੀਤਾ ਹੈ ।

AIIMS MBBS 2019
Vinkmag ad
Share Our Daily Posts

admin

Read Previous

ਨਸ਼ਿਆਂ ਤੋਂ ਬਾਅਦ ਹੁਣ ਸੂਬੇ ‘ਚ ਵਧਿਆ HIV ਦਾ ਕਹਿਰ

Read Next

ਵਿਦੇਸ਼ ਜਾਣ ਵਾਲਿਆਂ ਲਈ ਖਤਰੇ ਦੀ ਘੰਟੀ, ਪੱਕੇ ਹੋਣ ਲਈ ਐਨ.ੳ.ਸੀ ਲੈਣਾ ਹੁਣ ਹੋਰ ਹੋਇਆ ਔਖਾ

Leave a Reply

Your email address will not be published.