Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਖੇਡ ਰਤਨ ਤੋਂ ਖੁੰਝੇ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗੀ ਜਾਂਚ

ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਤੇ ਗੇਂਦਬਾਜ਼ ਹਰਭਜਨ ਸਿੰਘ ਦਾ ਨਾਂ ਖੇਡ ਰਤਨ ਐਵਾਰਡ ਦੀ ਲਿਸਟ ਵਿੱਚ ਨਾ ਆਉਣ ਮਗਰੋਂ ਮਾਮਲਾ ਗਰਮਾ ਗਿਆ ਹੈ। ਪਿਛਲੇ ਦਿਨੀਂ ਖ਼ਬਰਾਂ ਆਈਆਂ ਸੀ ਕਿ ਇਸ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ। ਹੁਣ ਹਰਭਜਨ ਸਿੰਘ ਨੇ ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੂੰ ਬੇਨਤੀ ਕੀਤੀ ਹੈ ਕਿ ਉਸ ਦੀ ਨਾਮਜ਼ਦਗੀ ‘ਚ ਦੇਰੀ ਹੋਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇ। ਹਰਭਜਨ ਸਿੰਘ ਕੌਮਾਂਤਰੀ ਕ੍ਰਿਕੇਟ ਵਿੱਚ 707 ਵਿਕਟਾਂ ਹਾਸਲ ਕੀਤੀਆਂ ਹਨ। ਫਿਰਕੀ ਗੇਂਦਬਾਜ਼ ਨੇ 103 ਟੈਸਟ, 236 ਇੱਕ ਦਿਨਾ ਤੇ 28 ਟੀ-20 ਮੈਚਾਂ ਦੌਰਾਨ ਇੰਨੀਆਂ ਵਿਕਟਾਂ ਹਾਸਲ ਕੀਤੀਆਂ। ਹਰਭਜਨ ਨੇ ਟੈਸਟ ਕ੍ਰਿਕੇਟ ਵਿੱਚ ਕੁੱਲ 2,224 ਦੌੜਾਂ ਬਣਾਈਆਂ ਤੇ 417 ਵਿਕਟਾਂ ਵੀ ਹਾਸਲ ਕੀਤੀਆਂ।

ਇੱਕ ਦਿਨਾ ਮੈਚਾਂ ਵਿੱਚ ਵੀ ਉਨ੍ਹਾਂ 1237 ਦੌੜਾਂ ਬਣਾਈਆਂ ਤੇ 269 ਵਿਕਟਾਂ ਵੀ ਲਈਆਂ। ਟੀ-20 ਵਿੱਚ ਉਨ੍ਹਾਂ 21 ਵਿਕਟਾਂ ਹਾਸਲ ਕੀਤੀਆਂ ਹਨ। ਹਰਭਜਨ ਨੇ ਆਖਰੀ ਕੌਮਾਂਤਰੀ ਮੁਕਾਬਲਾ ਸਾਲ 2016 ਵਿੱਚ ਖੇਡਿਆ ਸੀ।


Vinkmag ad
Share Our Daily Posts

admin

Read Previous

ਵਿਦੇਸ਼ ਜਾਣ ਵਾਲਿਆਂ ਲਈ ਖਤਰੇ ਦੀ ਘੰਟੀ, ਪੱਕੇ ਹੋਣ ਲਈ ਐਨ.ੳ.ਸੀ ਲੈਣਾ ਹੁਣ ਹੋਰ ਹੋਇਆ ਔਖਾ

Read Next

ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੇ ਨਵਾਂ ਦਾਅ, ਮੁਫਤ ਬਿਜਲੀ ਦਾ ਐਲਾਨ

Leave a Reply

Your email address will not be published.