Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੇ ਨਵਾਂ ਦਾਅ, ਮੁਫਤ ਬਿਜਲੀ ਦਾ ਐਲਾਨ

ਚੋਣਾਂ ਦੇ ਸਾਲ ‘ਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ‘ਤੇ ਤੋਹਫੀਆਂ ਦੀ ਬਾਰਸ਼ ਕੀਤੀ ਹੈ। ਬਿਜਲੀ ਦੀ ਘੱਟ ਖਪਤ ਕਰਨ ਵਾਲਿਆਂ ‘ਤੇ ਜ਼ਬਰਦਸਤ ਮਿਹਰਬਾਨ ਹੁੰਦੇ ਹੋਏ 200 ਯੂਨਿਟ ਤਕ ਬਿਜਲੀ ਮੁਫਤ ਕਰ ਦਿੱਤੀ ਹੈ। ਕੇਜਰੀਵਾਲ ਨੇ ਇੱਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਜੇਕਰ ਕੋਈ ਗਾਹਕ ਸਿਰਫ 200 ਯੂਨਿਟ ਤਕ ਬਿਜਲੀ ਖਪਤ ਕਰਦਾ ਹੈ ਤਾਂ ਉਸ ਨੂੰ ਬਿੱਲ ਭਰਨ ਦੀ ਲੋੜ ਨਹੀਂ। 201 ਤੋਂ 400 ਯੂਨਿਟ ਤਕ ਬਿਜਲੀ ਦਾ ਇਸਤੇਮਾਲ ਕਰਨ ‘ਤੇ 50% ਸਬਸੀਡੀ ਦਿੱਤੀ ਜਾਵੇਗੀ। ਕੇਜਰੀਵਾਲ ਦੇ ਇਸ ਫੈਸਲੇ ਨਾਲ ਘੱਟ ਬਿਜਲੀ ਖਪਤ ਕਰਨ ਵਾਲੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, “ਬਿਜਲੀ ਕੰਪਨੀਆਂ ਦੀ ਆਰਥਿਕ ਹਾਲਤ ਖ਼ਰਾਬ ਸੀ, ਦਿੱਲੀ ‘ਚ ਬਲੈਕ ਆਉਟ ਦੇ ਹਾਲਾਤ ਹੋ ਗਏ ਹਨ,ਬਿਜਲੀ ਦੇ ਬਿੱਲ ਜ਼ਿਆਦਾ ਆਉਂਦੇ ਸੀ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਦੂਜੇ ਸੂਬਿਆਂ ‘ਚ ਬਿਜਲੀ ਦੀਆਂ ਦਰਾਂ ਵਧ ਰਹੀਆਂ ਹਨ, ਪਰ ਅੱਜ ਦਿੱਲੀ ‘ਚ ਕੀਮਤਾਂ ਘਟ ਰਹੀਆਂ ਹਨ। ਬਿਜਲੀ ਕੰਪਨੀਆਂ ਦੀ ਹਾਲਤ ਸੁਧਰੀ ਹੈ। ਬਿਜਲੀ ਖੇਤਰ ਦੇ ਬੁਨਿਆਦੀ ਢਾਂਚੇ  ‘ਚ ਕਾਫੀ ਸੁਧਾਰ ਹੋਇਆ ਹੈ। ਦਿੱਲੀ ‘ਚ ਹੁਣ ਪਾਵਰ ਕੱਟ ਨਹੀ ਲੱਗਦੇ।”

Vinkmag ad
Share Our Daily Posts

admin

Read Previous

ਖੇਡ ਰਤਨ ਤੋਂ ਖੁੰਝੇ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗੀ ਜਾਂਚ

Read Next

ਵੈਨਕੂਵਰ ‘ਚ ਪੰਜਾਬੀ ਗਾਇਕ ਗੁਰੂ ਰੰਧਾਵਾ ‘ਤੇ ਹਮਲਾ

Leave a Reply

Your email address will not be published.