Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਦੇ ਵਿੱਚ ਜਲਾਲਾਬਾਦ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ

ਜਲਾਲਾਬਾਦ ਪੁਲਸ ਦੇ ਵੱਲੋਂ ਅੱਜ ਗੁਪਤ ਸੂਚਨਾ ਦੇ ਅਧਾਰ ਤੇ ਗੁਮਾਨੀ ਵਾਲਾ ਰੋਡ ਦੇ ਨਜ਼ਦੀਕ    ਰੇਡ ਕਰ ਇੱਕ ਕੈਂਟਰ ਨੂੰ ਲਾਵਾਰਸ ਹਾਲਾਤਾਂ ਵਿਚ ਫਡ਼ਿਆ ਗਿਆ ਜਿਸਦੇ ਵਿਚੋਂ 260 ਪੇਟੀਆਂ ਚੰਡੀਗਡ਼੍ਹ ਮਾਰਕਾ ਸ਼ਰਾਬ ਦੀਆਂ ਬਰਾਮਦ  ਹੋਈਆਂ । ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸਪੈਕਟਰ  ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਮਾਮਲਾ ਦਰਜ ਲਿਆ ਗਿਆ ਹੈ । ਗੱਡੀ ਦੇ ਮਾਲਕ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਬੋਹਰ ਦੇ ਕੱਚਾ ਸੀਡਫਾਰਮ ਰੋਡ ਤੇ ਇਹ ਗੱਡੀ ਰਜਿਸਟਰਡ ਹੈ ਜਿਸ ਦੀ ਕਿ ਤਫਤੀਸ਼ ਕੀਤੀ ਜਾ ਰਹੀ ਹੈ  ।

Vinkmag ad
Share Our Daily Posts

News Desk

Read Previous

ਕ੍ਰਿਕੇਟਰ ਪ੍ਰਿਥਵੀ ‘ਤੇ ਬੈਨ ਮਗਰੋਂ ਸੁਨੀਲ ਸ਼ੈਟੀ ਦੀ ਨਸੀਹਤ

Read Next

ਫਗਵਾੜਾ ਦੇ ਨੇੜਲੇ ਪਿੰਡ ‘ਚ ਪਤਨੀ ਦੀ ਹੱਤਿਆ ਕਰ ਪਤੀ ਹੋਇਆ ਫਰਾਰ