Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 29, 2026

ਜਲੰਧਰ ਵਿੱਚ ਕੋਰੋਨਾ ਮਰੀਜ਼ਾਂ ਲਈ ਮੁਫ਼ਤ ਵੰਡਿਆ ਜਾ ਰਿਹਾ ਹੈ ਖਾਣਾ

ਰੋਟੇਰੀ ਕਲੱਬ ਦੇ ਪ੍ਰਧਾਨ ਪ੍ਰਭਪਾਲ ਸਿੰਘ ਪੰਨੂੰ ਅਤੇੇ ਕਲੱਬ ਦੇ ਤਿੰਨ ਮੈਂਬਰਾਂ ਨਾਲ ਮਿਲ ਕੇ , ਸੋਸ਼ਲ ਮੀਡੀਆ ਰਾਹੀਂ ਕੋਵਿਡ ਪ੍ਰਭਾਵਿਤ ਪਰਿਵਾਰਾਂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੇ ਘਰ ਜਾ ਕੇ ਖਾਣਾ ਮੁਹੱਈਆ ਕਰਾਇਆ ਜਾ ਸਕੇ। ਪੰਨੂੰ ਨੇ ਕਿਹਾ, “ਸਾਡੇ ਕੋਲ ਕਲੱਬ ਦੇ ਸੈਂਕੜੇ ਮੈਂਬਰ ਪੂਰੇ ਜਲੰਧਰ ਵਿੱਚ ਖਿੰਡੇ ਹੋਏ ਹਨ। ਅਸੀਂ ਸਾਰੇ ਆਪਣੇ ਸਥਾਨਾਂ ‘ਤੇ ਥੋੜਾ ਜਿਹਾ ਵਾਧੂ ਭੋਜਨ ਪਕਾਵਾਂਗੇ ਅਤੇ ਜਿੱਥੇ ਵੀ ਜ਼ਰੂਰਤ ਪਵੇਗੀ ਖਾਣੇ ਦੀ ਸਪਲਾਈ ਕਰਾਂਗੇ । ਕਲੱਬ ਦੇ ਤਿੰਨ ਮੈਂਬਰ , ਪ੍ਰਭਾਵਿਤ ਪਰਿਵਾਰ ਦੇ ਸਭ ਤੋਂ ਨਜ਼ਦੀਕੀ ਮੈਂਬਰ ਨੂੰ ਤਾਲਮੇਲ ਕਰਨਗੇ ਅਤੇ ਇਨ੍ਹਾਂ ਪਰਿਵਾਰਾਂ ਨੂੰ ਡਿਸਪੋਰੇਜ ਡੱਬਿਆਂ ਵਿਚ ਪਕਾਇਆ ਭੋਜਨ ਸਪਲਾਈ ਕਰਨਗੇ। ”

Vinkmag ad
Share Our Daily Posts

News Desk

Read Previous

ਫਗਵਾੜਾ ਦੇ ਨੇੜਲੇ ਪਿੰਡ ‘ਚ ਪਤਨੀ ਦੀ ਹੱਤਿਆ ਕਰ ਪਤੀ ਹੋਇਆ ਫਰਾਰ

Read Next

ਜਲੰਧਰ ਦੇ ਪ੍ਰਤਾਪ ਬਾਗ ਨੇੜੇ ਪੈਲੇਸ ਵਿਖੇ ਵਿਆਹ ਸਮਾਗਮ ਵਿਚ ਪੁਲਿਸ ਨੇ ਮਾਰਿਆ ਛਾਪਾ