Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਦੇ ਪ੍ਰਤਾਪ ਬਾਗ ਨੇੜੇ ਪੈਲੇਸ ਵਿਖੇ ਵਿਆਹ ਸਮਾਗਮ ਵਿਚ ਪੁਲਿਸ ਨੇ ਮਾਰਿਆ ਛਾਪਾ

ਜਲੰਧਰ ਦੇ ਪ੍ਰਤਾਪ ਬਾਗ ਨੇੜੇ ਸਥਿਤ ਸ਼ਿਮਲਾ ਪੈਲੇਸ ਵਿਖੇ ਇੱਕ ਵਿਆਹ ਸਮਾਰੋਹ ਵਿੱਚ 30 ਤੋਂ ਵੱਧ ਲੋਕ ਸ਼ਾਮਲ ਸਨ , ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਲੋਕਾਂ ਨੇ ਹੰਗਾਮਾ ਕਰ ਦਿੱਤਾ। ਲੋਕਾਂ ਨੇ ਦੋਸ਼ ਲਾਇਆ ਕਿ ਪੁਲਿਸ ਵਾਲਿਆਂ ਨੇ , ਉਨ੍ਹਾਂ ਅਤੇ ਮਹਿਲਾਵਾਂ ਨੂੰ ਧੱਕੇ ਮਾਰੇ । ਇਸ ਦੇ ਨਾਲ ਹੀ ਔਰਤਾਂ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਮਹਿਲਾ ਪੁਲਿਸ ਨੂੰ ਲਿਆਏ ਬਿਨਾਂ ਔਰਤਾਂ ਨੂੰ ਵੀ ਘਸੀਟਣ ਦੀ ਕੋਸ਼ਿਸ਼ ਕੀਤੀ। ਕੁਝ ਲੋਕਾਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਥੋਂ ਦੇ ਲੋਕਾਂ ਤੋਂ ਪੈਸੇ ਦੀ ਮੰਗ ਕੀਤੀ। ਥਾਣਾ ਤਿੰਨ ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਸਮਾਗਮ ਵਿੱਚ 50 ਤੋਂ ਵੱਧ ਲੋਕ ਸਨ। ਇਸ ਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਹੈ । ਦੇਰ ਸ਼ਾਮ ਤੱਕ ਪੁਲਿਸ ਕੇਸ ਦਰਜ ਕਰਨ ਦੀ ਤਿਆਰੀ ਕਰ ਰਹੀ ਸੀ।

Vinkmag ad
Share Our Daily Posts

News Desk

Read Previous

ਜਲੰਧਰ ਦੇ ਪ੍ਰਤਾਪ ਬਾਗ ਨੇੜੇ ਪੈਲੇਸ ਵਿਖੇ ਵਿਆਹ ਸਮਾਗਮ ਵਿਚ ਪੁਲਿਸ ਨੇ ਮਾਰਿਆ ਛਾਪਾ

Read Next

ਆਕਸੀਜਨ ਦੀ ਕਮੀ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸਰਕਾਰ ਨੂੰ ਦਿੱਤਾ ਇਹ ਸੁਝਾਅ