Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਆਕਸੀਜਨ ਦੀ ਕਮੀ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸਰਕਾਰ ਨੂੰ ਦਿੱਤਾ ਇਹ ਸੁਝਾਅ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸਰਕਾਰ ਵੱਲੋਂ ਪੰਜਾਬ ਵਿੱਚ ਆਕਸੀਜਨ ਦੀ ਸਪਲਾਈ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸਾਰੇ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਕਰੇ ਕਿਉਂਕਿ ਆਕਸੀਜਨ ਵਿਅਕਤੀ ਦੇ ਸਾਹ ਨਾਲ ਜੁੜੀ ਹੋਈ ਹੈ ਅਤੇ ਹਰ ਵਿਅਕਤੀ ਨੂੰ ਪੂਰੀ ਆਕਸੀਜਨ ਪ੍ਰਾਪਤ ਕਰਨ ਦਾ ਅਧਿਕਾਰ ਹੈ ਅਤੇ ਸਰਕਾਰਾਂ ਇਸ ਵਿਚ ਅਸਫਲ ਰਹੀਆਂ ਹਨ , ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਵੇਂ ਪਲਾਂਟ ਲਗਾ ਕੇ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੀਦਾ ਹੈ । ਕੋਰੋਨਵਾਇਰਸ ਕਾਰਨ ਪੈਦਾ ਹੋਈਆਂ ਮੌਜੂਦਾ ਸਥਿਤੀਆਂ ਨਾਲ ਸਬੰਧਿਤ , ਸਰਕਾਰ ਅਤੇ ਪ੍ਰਸ਼ਾਸਨ ਜੋ ਦਿਸ਼ਾ ਨਿਰਦੇਸ਼ ਦਿੰਦੇ ਹਨ, ਉਹ ਮਾਣ ਯੋਗ ਹਨ, ਤਾਲਾਬੰਦੀ ਵੀ ਜ਼ਰੂਰੀ ਹੈ ਪਰ ਸਮੱਸਿਆ ਦਾ ਹੱਲ ਵੀ ਕੋਈ ਨਹੀ ਹੈ ।

Vinkmag ad
Share Our Daily Posts

News Desk

Read Previous

ਜਲੰਧਰ ਦੇ ਪ੍ਰਤਾਪ ਬਾਗ ਨੇੜੇ ਪੈਲੇਸ ਵਿਖੇ ਵਿਆਹ ਸਮਾਗਮ ਵਿਚ ਪੁਲਿਸ ਨੇ ਮਾਰਿਆ ਛਾਪਾ

Read Next

ਜਲੰਧਰ ਦੇ ਮਸ਼ਹੂਰ ਸਮੋਸੇ ਵਾਲੇ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ