Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਇਹ 6 ਟੀਮਾਂ Commonwealth Games 2022 ਵਿੱਚ ਕੁਆਲੀਫਾਈ ਹੋਈਆਂ , ਆਈਸੀਸੀ ਦਾ ਵੱਡਾ ਐਲਾਨ

ਅਗਲੇ ਸਾਲ ਇੰਗਲੈਂਡ ਵਿਚ ਹੋਣ ਵਾਲੀਆਂ ਕਾਮਨ ਵੈਲਥ ਖੇਡਾਂ ਵਿਚ ਖੇਡਣ ਵਾਲੀਆਂ ਕ੍ਰਿਕਟ ਟੀਮਾਂ ਦੇ ਨਾਮ ਸਾਹਮਣੇ ਆਏ ਹਨ। ਕੌਮਾਂਤਰੀ ਕ੍ਰਿਕਟ ਪ੍ਰੀਸ਼ਦ ਨੇ ਸੋਮਵਾਰ ਨੂੰ ਉਨ੍ਹਾਂ ਟੀਮਾਂ ਦੇ ਨਾਵਾਂ ਦਾ ਐਲਾਨ ਕੀਤਾ ਜੋ 2022 ਵਿਚ ਹੋਣ ਵਾਲੀਆਂ ਇਹਨਾਂ ਖੇਡਾਂ ਵਿਚ ਜਗ੍ਹਾ ਬਣਾਉਣ ਵਿਚ ਸਫਲ ਨਹੀਂ ਹੋ ਸਕੀਆਂ । ਆਈਸੀਸੀ ਪਹਿਲੀ ਸੰਸਥਾ ਹੈ ਜਿਸ ਨੇ ਇਸ ਟੂਰਨਾਮੈਂਟ ਵਿਚ ਕੁਆਲੀਫਾਈ ਕੀਤੀਆਂ ਟੀਮਾਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਹੈ । ਕਾਮਨਵੈਲਥ ਖੇਡਾਂ ਅਗਲੇ ਸਾਲ 28 ਜੁਲਾਈ ਤੋਂ 8 ਅਗਸਤ ਤੱਕ ਬਰਮਿੰਗਮ ਵਿੱਚ ਹੋਣੀਆਂ ਹਨ ।
ਆਈਸੀਸੀ ਅਤੇ ਕਾਮਨਵੈਲਥ ਗੇਮ ਫੈਡਰੇਸ਼ਨ ਨੇ ਸੋਮਵਾਰ ਨੂੰ 2022 ਕਾਮਨਵੈਲਥ ਵਿੱਚ ਹਿੱਸਾ ਲੈਣ ਵਾਲੀਆਂ ਮਹਿਲਾ ਕ੍ਰਿਕਟ ਟੀਮ ਦੇ ਨਾਵਾਂ ਦਾ ਐਲਾਨ ਕੀਤਾ। 22 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਮਹਿਲਾ ਕ੍ਰਿਕਟ ਟੀਮਾਂ ਇਸ ਵਿਚ ਹਿੱਸਾ ਲੈਣ ਜਾ ਰਹੀਆਂ ਹਨ। ਸਾਲ 1998 ਵਿਚ ਪੁਰਸ਼ ਟੀਮਾਂ ਵਿਚਾਲੇ ਵਨਡੇ ਫਾਰਮੈਟ ਵਿਚ ਮੁਕਾਬਲਾ ਹੋਇਆ ਸੀ। ਕੁਆਲਮਪੁਰ ਵਿੱਚ ਆਯੋਜਿਤ ਕਾਮਨਵੈਲਥ ਖੇਡਾਂ ਵਿੱਚ, ਦੱਖਣੀ ਅਫਰੀਕਾ ਦੀ ਟੀਮ ਜੇਤੂ ਰਹੀ।

Vinkmag ad
Share Our Daily Posts

News Desk

Read Previous

ਜਲੰਧਰ ਦੇ ਮਸ਼ਹੂਰ ਸਮੋਸੇ ਵਾਲੇ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Read Next

ਰੋਟਰੀ ਕਲੱਬ ਈਸਟ ਨੇ ਲਗਾਇਆ 6 ਵਾਂ ਮੁਫਤ ਵੈਕਸੀਨ ਕੈਂਪ