Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਤਲਖੀ, ਕੈਪਟਨ ਨੇ ਠੁਕਰਾਇਆ ਜਾਖੜ ਤੇ ਰੰਧਾਵਾ ਦਾ ਅਸਤੀਫ਼ਾ,

ਕੈਬਨਿਟ ਮੀਟਿੰਗ ਤੋਂ ਬਾਅਦ ਸੱਦੀ ਗਈ ਮੀਟਿੰਗ ਵਿੱਚ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਲਈ ਤਤਕਾਲੀ ਆਈਜੀਪੀ ਕੁੰਵਰ ਪ੍ਰਤਾਪ ਸਿੰਘ ਚੋਣ ਨੂੰ ਲੈ ਕੇ ਇਲਜ਼ਾਮਾਂ ਦਾ ਦੌਰ ਜਾਰੀ ਰਿਹਾ।

ਜਿਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਹਿਰਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਅਸਤੀਫ਼ਾ ਪੇਸ਼ ਕਰ ਦਿੱਤਾ। ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਰਿਜ ਕਰ ਦਿੱਤਾ।

Vinkmag ad
Share Our Daily Posts

News Desk

Read Previous

2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ ਦਿਹਾੜੇ ਔਰਤ ਪਾਸੋਂ ਚੈਨ ਖੋਹਣ ਦੀ ਕੀਤੀ ਕੋਸ਼ਿਸ਼

Read Next

ਹੁਣ ਨਹੀਂ ਹੋਵੇਗੀ ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਜੇਲ੍ਹ