Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਹੁਣ ਨਹੀਂ ਹੋਵੇਗੀ ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਜੇਲ੍ਹ

ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੁੜ ਵੱਡੀ ਰਾਹਤ ਦਿੱਤੀ ਗਈ ਹੈ । ਦਿੱਲੀ ਦੀਆਂ ਹੱਦਾਂ ਤੇ ਧਰਨੇ ਦੇ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕੇਂਦਰ ਸਰਕਾਰ ਨੇ ਹਵਾ ਗੁਣਵੱਤਾ ਮੈਨੇਜਮੈਂਟ ਕਮਿਸ਼ਨ ਦਾ ਪੁਨਰਗਠਨ ਕਰ ਕੇ ਇਸ ਸੰਬੰਧ ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ । ਜਿਸ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਜੇਲ੍ਹ ਅਤੇ ਮੋਟੇ ਜੁਰਮਾਨੇ ਦੀ ਵਿਵਸਥਾ ਵੀ ਖ਼ਤਮ ਕਰ ਦਿੱਤੀ ਗਈ ਹੈ । ਇਸ ਦੇ ਨਾਲ ਹੀ ਕਮਿਸ਼ਨ ‘ਚ ਇੱਕ ਮੈਂਬਰ ਖੇਤੀ ਖੇਤਰ ਤੋਂ ਵੀ ਸ਼ਾਮਿਲ ਕੀਤਾ ਜਾ ਰਿਹਾ ਹੈ ।
ਪਿਛਲੇ ਦਿਨੀਂ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਾਲੇ ਵਿਗਿਆਨ ਭਵਨ ਚ ਬੈਠਕ ਹੋਈ ਉਦੋਂ ਵੀ ਇਸ ਮੰਗ ਪ੍ਰਤੀ ਜ਼ੋਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਚ ਸੋਧ ਨਾਲ ਜੁੜੀਆਂ ਹੋਰ ਮੰਗਾਂ ਨਾਲ ਕਿਸਾਨਾਂ ਦੀ ਇਸ ਮੰਗ ਨੂੰ ਵੀ ਸਵੀਕਾਰ ਕਰ ਲਿਆ ਹੈ ।

Vinkmag ad
Share Our Daily Posts

News Desk

Read Previous

ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਤਲਖੀ, ਕੈਪਟਨ ਨੇ ਠੁਕਰਾਇਆ ਜਾਖੜ ਤੇ ਰੰਧਾਵਾ ਦਾ ਅਸਤੀਫ਼ਾ,

Read Next

ਜਲੰਧਰ ਵਿੱਚ 375 ਰੁਪਏ ਬਦਲੇ ਨੌਜਵਾਨ ਨੇ ਕੀਤਾ ਵੱਡੇ ਭਰਾ ਦਾ ਕਤਲ