Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਜਲੰਧਰ ਵਿੱਚ 375 ਰੁਪਏ ਬਦਲੇ ਨੌਜਵਾਨ ਨੇ ਕੀਤਾ ਵੱਡੇ ਭਰਾ ਦਾ ਕਤਲ

ਦੇਰ ਰਾਤ ਕਬੀਰ ਨਗਰ ਵਿਚ ਇਕ ਮਾਮੂਲੀ ਮਾਮਲੇ ਨੂੰ ਲੈ ਕੇ ਦੋ ਭਰਾਵਾਂ ਵਿਚ ਹੋਏ ਝਗੜੇ ਵਿਚ ਇਕ ਭਰਾ ਨੇ ਦੂਜੇ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪੰਕਜ ਵਜੋਂ ਹੋਈ ਹੈ ਜਦਕਿ ਉਸ ਦਾ ਭਰਾ ਰੋਹਿਤ, ਜਿਸ ਨੇ ਉਸਨੂੰ ਚਾਕੂ ਮਾਰਿਆ ਸੀ, ਉਹ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਕੁਮਾਰ ਮੌਕੇ ‘ਤੇ ਪਹੁੰਚੇ ਅਤੇ ਮਨੀ ਦੇ ਬਿਆਨਾਂ’ ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਕਰ ਦਿੱਤੀ ।
ਮਨੀ ਨੇ ਦੱਸਿਆ ਕਿ ਤਿੰਨੋਂ ਭਰਾ ਕਬੀਰ ਨਗਰ ਗਲੀ ਨੰਬਰ -6 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ ਅਤੇ ਰੋਜ਼ਾਨਾ ਕੰਮ ਕਰਦੇ ਹਨ। ਪੰਕਜ ਅਤੇ ਰੋਹਿਤ ਵਿਚਕਾਰ ਸੋਮਵਾਰ ਦੇਰ ਰਾਤ ਇਕ ਮਾਮੂਲੀ ਮੁੱਦੇ ਨੂੰ ਲੈ ਕੇ ਬਹਿਸ ਹੋ ਗਈ । ਜਿਸ ਤੋਂ ਬਾਅਦ ਦੋਵੇਂ ਭਰਾ ਇਕ ਦੂਜੇ ਨਾਲ ਲੜਨ ਲੱਗ ਪਏ । ਇਸ ਦੌਰਾਨ ਰੋਹਿਤ ਨੇ ਪੰਕਜ ਨੂੰ ਚਾਕੂ ਮਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ । ਉਹ ਪੰਕਜ ਨੂੰ ਤੁਰੰਤ ਈਐਸਆਈ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਮ੍ਰਿਤਕ ਪੰਕਜ ਸਹਿਗਲ ਦੇ ਪਿਤਾ ਸਵਾਮੀ ਸਹਿਗਲ ਅਤੇ ਮਾਤਾ ਅੰਜਲੀ ਸਹਿਗਲ ਨੇ ਦੱਸਿਆ ਕਿ ਵੱਡਾ ਬੇਟਾ ਪੰਕਜ ਰਾਜ ਮਿਸਤਰੀ ਦਾ ਅਤੇ ਵਿਚਕਾਰਲਾ ਬੇਟਾ ਰੋਹਿਤ ਪੇਂਟ ਦਾ ਕੰਮ ਕਰਦਾ ਹੈ। ਸੋਮਵਾਰ ਦੀ ਰਾਤ ਨੂੰ ਉਹ ਦੋਵੇਂ ਬੈਠ ਕੇ ਸ਼ਰਾਬ ਪੀ ਰਹੇ ਸਨ। ਪੰਕਜ ਨੇ ਉਸ ਕੋਲੋਂ ਆਪਣੇ 375 ਰੁਪਏ ਮੰਗੇ ਅਤੇ ਕਿਹਾ ਕਿ ਉਹ ਹਰ ਸਮੇਂ ਉਸ ਦੇ ਖਾਤੇ ਵਿਚੋਂ ਸ਼ਰਾਬ ਪੀਂਦਾ ਹੈ ਅਤੇ ਹੁਣ ਉਹ ਉਸ ਨੂੰ ਵਾਪਸ ਦੇ ਦੇਵੇ। ਇਸ ‘ਤੇ ਰੋਹਿਤ ਨੇ ਗੁੱਸੇ’ ਚ ਆ ਕੇ ਪੰਕਜ ‘ਤੇ ਚਾਕੂ ਨਾਲ ਵਾਰ ਕਰ ਦਿੱਤਾ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ , ਪਹਿਲਾਂ ਵੀ ਦੋਵੇਂ ਭਰਾ ਆਪਸ ਵਿੱਚ ਲੜ ਪੈਂਦੇ ਸਨ ।

Vinkmag ad
Share Our Daily Posts

News Desk

Read Previous

ਹੁਣ ਨਹੀਂ ਹੋਵੇਗੀ ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਜੇਲ੍ਹ

Read Next

ਜਿਮ ਬੰਦ ਹੋਣ ਕਾਰਨ ਡੇੜ ਲੱਖ ਲੋਕ ਹੋਣਗੇ ਬੇਰੁਜ਼ਗਾਰ