Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਜਿਮ ਬੰਦ ਹੋਣ ਕਾਰਨ ਡੇੜ ਲੱਖ ਲੋਕ ਹੋਣਗੇ ਬੇਰੁਜ਼ਗਾਰ

ਰਾਜ ਸਰਕਾਰ ਨੇ ਰਾਤ ਅੱਠ ਵਜੇ ਤੱਕ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ, ਪਰ ਸਟੇਟ ਜਿਮ ਨੂੰ 30 ਅਪ੍ਰੈਲ ਤੱਕ ਬੰਦ ਰਹਿਣ ਲਈ ਕਿਹਾ ਗਿਆ ਹੈ। ਜਲੰਧਰ ਜਿਮ ਆਨਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਜੇ ਜਿੰਮ ਬੰਦ ਹੋ ਗਏ ਤਾਂ ਲਗਭਗ ਡੇੜ ਲੱਖ ਲੋਕ ਬੇਰੁਜ਼ਗਾਰ ਹੋ ਜਾਣਗੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮੇਂ ਜਿਮ ਉਦਯੋਗ ਦਾ ਕਾਰੋਬਾਰ 70 ਪ੍ਰਤੀਸ਼ਤ ਦੇ ਨੇੜੇ ਪਹੁੰਚ ਗਿਆ ਹੈ। ਜੇ ਜਿੰਮ ਬੰਦ ਰਹੇ, ਤਾਂ ਕਾਰੋਬਾਰ ਦਸ ਪ੍ਰਤੀਸ਼ਤ ਵੀ ਨਹੀਂ ਰਹੇਗਾ ।
ਸੋਮਵਾਰ ਨੂੰ ਜਿੰਮੀ ਅਤੇ ਇੰਦਰਜੀਤ ਸਿੰਘ ਨੇ ਡੀਸੀ ਘਨਸ਼ਿਆਮ ਥੋਰੀ ਨਾਲ ਜਲੰਧਰ ਜਿਮ ਆਨਰ ਐਸੋਸੀਏਸ਼ਨ ਦੇ ਚੇਅਰਮੈਨ ਸੁਮਿਤ ਸ਼ਰਮਾ ਦੀ ਅਗਵਾਈ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ 30 ਅਪ੍ਰੈਲ ਤੋਂ ਬਾਅਦ ਜਿੰਮ ਖੋਲ੍ਹਣ ਲਈ ਇੱਕ ਮੰਗ ਪੱਤਰ ਸੌਂਪਿਆ । ਸੁਮਿਤ ਸ਼ਰਮਾ ਨੇ ਕਿਹਾ ਕਿ ਜਲਦੀ ਹੀ ਉਹ ਮੁੱਖ ਮੰਤਰੀ ਨੂੰ ਜਿਮ ਖੋਲ੍ਹਣ ਬਾਰੇ ਪੱਤਰ ਲਿਖਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਮ ਲਗਾਉਣ ਨਾਲ, ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ, ਜਦਕਿ ਸ਼ਰਾਬ ਪੀਣਾ ਇਮਿਊਨ ਸਿਸਟਮ ਨੂੰ ਕਮਜ਼ੋਰ ਕਰਦਾ ਹੈ ਅਤੇ ਹੁਣ ਤਕ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਕਿ ਜਿਮ ਕਰਨ ਨਾਲ ਵਿਅਕਤੀ ਕੋਵਿੰਡ ਸੰਕਰਮਿਤ ਹੋਇਆ ਹੋਵੇ।
ਜਿਮ ਆਪਰੇਟਰਾਂ ਦਾ ਕਹਿਣਾ ਹੈ ਕਿ ਜਿਮ ਆਪਰੇਟਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਮੁਕੰਮਲ ਪਾਲਣਾ ਕਰ ਰਹੇ ਹਨ । ਜਿੰਮ ਵਿੱਚ ਆਉਣ ਵਾਲੇ ਹਰ ਵਿਅਕਤੀ ਦਾ ਤਾਪਮਾਨ ਗੇਟ ਤੇ ਹੀ ਚੈੱਕ ਕੀਤਾ ਜਾਂਦਾ ਹੈ । ਇਸ ਦੇ ਨਾਲ ਹੀ ਸਾਰਿਆਂ ਨੂੰ ਪਾਣੀ ਦੀਆਂ ਬੋਤਲਾਂ ਅਤੇ ਤੌਲੀਏ ਘਰ ਤੋਂ ਲਿਆਉਣ ਲਈ ਕਿਹਾ ਗਿਆ ਹੈ । ਸਰੀਰਕ ਦੂਰੀ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਜਿੰਮ ਵਿੱਚ ਸੈਨੀਟਾਈਜ਼ਰ ਸਟੈਂਡ ਵੀ ਲੱਗੇ ਹੋਏ ਹਨ ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ 375 ਰੁਪਏ ਬਦਲੇ ਨੌਜਵਾਨ ਨੇ ਕੀਤਾ ਵੱਡੇ ਭਰਾ ਦਾ ਕਤਲ

Read Next

ਆਸਟ੍ਰੇਲੀਆ ਨੇ ਲਗਾਈ 15 ਮਈ ਤੱਕ ਭਾਰਤੀ ਉਡਾਣਾਂ ‘ਤੇ ਰੋਕ