Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਲਾਂਬੜਾ ਕੋਲ ਨਸ਼ਾ ਮੁਕਤੀ ਕੇਂਦਰ ‘ਚ ਫੜੀ ਬਿਜਲੀ ਚੋਰੀ-6 ਲੱਖ 85000ਜੁਰਮਾਨਾ

ਜਲੰਧਰ, 27 ਅਪ੍ਰੈਲ -ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਲਾਂਬੜਾ ਦੇ ਕੋਲ ਇਕ ਨਸ਼ਾ ਮੁਕਤੀ ਕੇਂਦਰ ‘ਚ ਟਰਾਂਸਫ਼ਾਰਮਰ ਨਾਲ ਸਿੱਧੀ ਕੁੰਡੀ ਲਗਾ ਕੇ ਬਿਜਲੀ ਚੋਰੀ ਦੇ ਮਾਮਲੇ ਦਾ ਖ਼ੁਲਾਸਾ ਕੀਤਾ ਹੈ  ਸਿੱਧੀ ਕੁੰਡੀ ਲਗਾ ਕੇ ਕੇਂਦਰ ਦੇ 8 ਏ. ਸੀ. ਚਲਾਏ ਜਾ ਰਹੇ ਸਨ  ਇਨਫੋਰਸਮੈਂਟ ਨੇ ਇਸ ਕੇਂਦਰ ਨੂੰ 7 ਲੱਖ ਰੁਪਏ ਜੁਰਮਾਨਾ ਲਗਾਇਆ ਹੈ  ਇਨਫੋਰਸਮੈਂਟ ਵਿੰਗ ਦੇ ਵਧੀਕ ਐਸ. ਈ. 1 ਵਲੋਂ ਇਸ ਕੇਂਦਰ ‘ਚ ਟੀਮ ਮੈਂਬਰਾਂ ਨਾਲ ਛਾਪਾ ਮਾਰਿਆ ਗਿਆ  ਕੇਂਦਰ ਦੇ ਨਾਲ ਹੀ ਲੱਗੇ ਟਰਾਂਸਫ਼ਾਰਮਰ ਤੋਂ ਸਿੱਧੀ ਕੁੰਡੀ ਲਗਾ ਕੇ ਬਿਜਲੀ ਚੋਰੀ ਕਰਨ ਦਾ ਟੀਮ ਨੇ ਮੌਕੇ ‘ਤੇ ਹੀ ਮਾਮਲਾ ਫੜ ਲਿਆ  ਇਸ ਕੇਂਦਰ ‘ਚ 8 ਏ. ਸੀ. ਲਗਾਏ ਗਏ ਸਨ | ਕੇਂਦਰ ‘ਚ ਵਪਾਰਕ ਵਰਗ ਦਾ 20 ਕਿੱਲੋਵਾਟ ਮਨਜ਼ੂਰ ਲੋਡ ਸੀ  ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਦੇ ਉਪ ਮੁੱਖ ਇੰਜੀ. ਰਜਤ ਸ਼ਰਮਾ ਨੇ ਦੱਸਿਆ ਕਿ ਬਿਜਲੀ ਚੋਰੀ ਕਰਨ ਦੇ ਮਾਮਲੇ ‘ਚ ਖਪਤਕਾਰ ਖ਼ਿਲਾਫ਼ ਬਿਜਲੀ ਐਕਟ ਦੇ ਤਹਿਤ ਕੇਸ ਦਰਜ ਕਰਵਾਇਆ ਜਾ ਰਿਹਾ ਹੈ  ਇੰਜੀ. ਸ਼ਰਮਾ ਨੇ ਦੱਸਿਆ ਕਿ ਪਾਵਰਕਾਮ ਦੇ ਸੀ. ਐਮ. ਡੀ. ਸ੍ਰੀ ਏ. ਵੇਣੂਪ੍ਰਸਾਦ ਦੀਆਂ ਹਦਾਇਤਾਂ ‘ਤੇ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਰਹੇਗੀ |

Vinkmag ad
Share Our Daily Posts

News Desk

Read Previous

ਭਰਾ ਨੇ ਭਰਾ ‘ਤੇ ਚਲਾਈ ਗੋਲੀ

Read Next

ਬਠਿੰਡਾ ਵਿਚ ਮਹਿੰਦਰਾ ਦੇ ਸ਼ੋਅਰੂਮ ਨੂੰ ਲੱਗੀ ਅੱਗ- ਲੱਖਾਂ ਰੁਪਏ ਦਾ ਨੁਕਸਾਨ