Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਗੁਪਤ ਅੰਗ ‘ਚ 10 ਲੱਖ ਦਾ ਸੋਨਾ ਲੁਕਾ ਕੇ ਦੁਬਈ ਤੋਂ ਅੰਮ੍ਰਿਤਸਰ ਲਿਆ ਰਿਹਾ ਵਿਅਕਤੀ ਚੜ੍ਹਿਆ ਕਸਟਮ ਵਿਭਾਗ ਅੜਿੱਕੇ

ਅੰਮ੍ਰਿਤਸਰ : ਕਸਟਮਜ਼ ਪ੍ਰੀਵੈਂਟਿਵ ਕਮਿਸ਼ਨਰੇਟ ਅੰਮ੍ਰਿਤਸਰ ਨੇ ਇਕ ਵਿਅਕਤੀ ਕੋਲੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੋਨਾ ਬਰਾਮਦ ਕੀਤਾ ਹੈ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦਿਨੀਂ ਦੁਬਈ ਤੋਂ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚੀ ਫਲਾਈਟ ਨੰਬਰ 6E48 ਰਾਹੀਂ ਅੰਮ੍ਰਿਤਸਰ ਪਹੁੰਚੇ ਵਿਅਕਤੀ ਕੋਲੋਂ ਅੰਦਾਜ਼ਨ 200 ਗ੍ਰਾਮ ਸੋਨਾ ਮਿਲਿਆ ਹਵਾਈ ਅੱਡੇ ਤੇ ਮੌਜੂਦ ਕਸਟਮਜ਼ ਪ੍ਰੀਵੈਂਟਿਵ ਕਮਿਸ਼ਨਰੇਟ ਤੋਂ ਪ੍ਰਾਪਤ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਉਸਨੇ ਆਪਣੇ ਗੁਪਤ ਅੰਗ ਵਿਚ ਪੇਸਟ ਦੀ ਫਾਰਮ ਵਿਚ ਸੋਨਾ ਲੁਕਾ ਕੇ ਰੱਖਿਆ ਹੋਇਆ ਸੀ ਕਸਟਮ ਵਿਭਾਗ ਨੇ ਦੱਸਿਆ ਕਿ ਉਕਤ ਵਿਅਕਤੀ ਸੋਨਾ ਦੁਬਈ ਤੋ ਅੰਮ੍ਰਿਤਸਰ ਲਿਆ ਕੇ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਪੇਸਟ ਦੇ ਰੂਪ ਵਿਚ ਸੋਨੇ ਦਾ ਕੁੱਲ ਭਾਰ 216.16 ਗ੍ਰਾਮ ਸੀ ਅਤੇ ਸ਼ੁੱਧਤਾ / ਪਿਘਲਣ ਤੋਂ ਬਾਅਦ, ਕੁੱਲ ਭਾਰ 193.56 ਗ੍ਰਾਮ ਜਿਸ ਦੀ ਅੰਤਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 10 ਲੱਖ ਰੁਪਏ ਹੈ

ਕਸਟਮ ਵਿਭਾਗ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਸ ਤੋਂ ਪਤਾ ਲਗੇਗਾ ਕਿ ਇਹ ਸੋਨਾ ਕਿੱਥੋਂ ਲਿਆ ਕੇ ਵੇਚਦਾ ਸੀ ਜਾਂ ਕਿਸ ਦੇ ਕਹੇ ਤੇ ਸੋਨਾ ਤਸਕਰੀ ਲਈ ਲਿਆਉਂਦਾ ਸੀ ਜ਼ਿਕਰਯੋਗ ਹੈ ਕਿ ਕਸਟਮ ਵਿਭਾਗ ਨੇ ਪਿਛਲੇ ਮਹੀਨੇ ਵੀ ਸੋਨੇ ਦੀ ਤਸਕਰੀ ਕਰਨ ਵਾਲਿਆਂ ਦੇ ਦੰਦ ਖੱਟੇ ਕੀਤੇ ਸਨ ਤੇ ਉਹਨਾਂ ਕੋਲੋਂ ਕਰੀਬ 8 ਵਾਰ ਨਜਾਇਜ਼ ਸੋਨਾ ਬਰਾਮਦ ਕੀਤਾ ਸੀ ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਅੰਦਾਜ਼ਨ ਕੀਮਤ 2 ਕਰੋੜ ਰੁਪਏ ਸੀ

Vinkmag ad
Share Our Daily Posts

News Desk

Read Previous

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਮੰਤਰੀਆਂ ਦੀ ਕੈਬਨਿਟ ਕੋਵਿਡ -19 ਸਥਿਤੀ ਦੀ ਸਮੀਖਿਆ ਲਈ ਕਰਨਗੇ ਮੁਲਾਕਾਤ

Read Next

ਜ਼ਿਲ੍ਹਾ ਗੁਰਦਾਸਪੁਰ ਅੰਦਰ 172 ਨਵੇਂ ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਦੀ ਹੋਈ ਮੌਤ