Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਜ਼ਿਲ੍ਹਾ ਗੁਰਦਾਸਪੁਰ ਅੰਦਰ 172 ਨਵੇਂ ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਦੀ ਹੋਈ ਮੌਤ

ਗੁਰਦਾਸਪੁਰ 29 ਅਪ੍ਰੈਲ -ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅੱਜ ਜ਼ਿਲ੍ਹੇ ਅੰਦਰ 172 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 6 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 498 ਹੋ ਗਿਆ ਹੈ ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 530774 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟ ਕੀਤੇ ਗਏ ਹਨ ਜਿਨ੍ਹਾਂ ਵਿਚੋਂ 513797 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂ ਕਿ 15344 ਮਰੀਜ਼ਾਂ ਦੇ ਕੇਸ ਪਾਜ਼ੀਟਿਵ ਆਏ ਹਨ ਇਨ੍ਹਾਂ ਵਿਚੋ 1633 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਉਨ੍ਹਾਂ ਦੱਸਿਆ ਕਿ ਹੁਣ ਤੱਕ 12130 ਮਰੀਜ਼ ਕੋਰੋਨਾ ‘ਤੇ ਫ਼ਤਿਹ ਹਾਸਲ ਕਰ ਚੁੱਕੇ ਹਨ 1059 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰਾਂ ਅੰਦਰ ਇਕਾਂਤਵਾਸ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਗੁਪਤ ਅੰਗ ‘ਚ 10 ਲੱਖ ਦਾ ਸੋਨਾ ਲੁਕਾ ਕੇ ਦੁਬਈ ਤੋਂ ਅੰਮ੍ਰਿਤਸਰ ਲਿਆ ਰਿਹਾ ਵਿਅਕਤੀ ਚੜ੍ਹਿਆ ਕਸਟਮ ਵਿਭਾਗ ਅੜਿੱਕੇ

Read Next

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸ਼ੁਰੂ