Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਬਰੈਂਡਡ ਸ਼ਰਾਬ ਦੀਆਂ ਬੋਤਲਾਂ ‘ਚ ਨਕਲੀ ਸ਼ਰਾਬ ਪਾਕੇ ਵੇਚਣ ਦਾ ਧੰਦਾ ਕਰਨ ਵਾਲੀ ਫੈਕਟਰੀ ਤੇ ਛਾਪਾ

ਫ਼ਰੀਦਕੋਟ ਇਸ ਮਿੰਨੀ ਸ਼ਰਾਬ ਫੈਕਟਰੀ ਚ ਸਸਤੀ ਸ਼ਰਾਬ ਨੂੰ ਮਹਿੰਗੀਆਂ ਬਰੈਂਡਡ ਸ਼ਰਾਬ ਦੀਆਂ ਬੋਤਲਾਂ ਚ ਭਰ ਕੇ ਸਪਲਾਈ ਕੀਤਾ ਜਾਂਦਾ ਸੀ।ਫਿਲਹਾਲ ਪੁਲਿਸ ਵੱਲੋਂ ਸਮਾਨ ਕਬਜ਼ੇ ਚ ਲੈਕੇ ਘਰ ਦੇ ਮਾਲਿਕ ਦੇ ਖਿਲਾਫ ਮਾਮਲਾ ਦਰਜ਼ ਕੀਤਾ ਜਾ ਰੀਹਾ ਹੈ।

 

ਫ਼ਰੀਦਕੋਟ ਜ਼ਿਲੇ ਦੇ ਕੋਟਕਪੂਰਾ ਚ ਰੈਡੀਮੇਡ ਦੀ ਦੁਕਾਨ ਜਿਸ ਦੇ ਪਿਛਲੇ ਪਾਸੇ ਰਿਹਾਇਸ਼ ਵੀ ਬਣੀ ਅੰਦਰ ਚੱਲ ਰਹੀ ਨਜ਼ਾਇਜ਼ ਸ਼ਰਾਬ ਦੀ ਫੈਕਟਰੀ ਤੇ ਐਕਸਾਈਜ਼ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੇ ਤੌਰ ਤੇ  ਛਾਪੇਮਾਰੀ ਕਰ ਭਾਰੀ ਮਾਤਰਾ ਚ ਨਜ਼ਾਇਜ਼ ਸ਼ਰਾਬ ਦੀਆਂ ਪੇਟੀਆ ਤੋਂ ਇਲਾਵਾ ਵੱਡੀ ਗਿਣਤੀ ਚ ਮਹਿੰਗੀ ਬਰੈਂਡਡ ਸ਼ਰਾਬ ਦੀਆਂ ਖਾਲੀ ਬੋਤਲਾਂ ,ਖਾਲੀ ਢੱਕਣ ਅਤੇ ਸ਼ਰਾਬ ਦੇ ਲੇਵਲ ਬ੍ਰਾਮਦ ਕੀਤੇ ਗੁਏ। ਇਸ ਮਿੰਨੀ ਸ਼ਰਾਬ ਫੈਕਟਰੀ ਚ ਸਸਤੀ ਸ਼ਰਾਬ ਨੂੰ ਮਹਿੰਗੀਆਂ ਬਰੈਂਡਡ ਸ਼ਰਾਬ ਦੀਆਂ ਬੋਤਲਾਂ ਚ ਭਰ ਕੇ ਸਪਲਾਈ ਕੀਤਾ ਜਾਂਦਾ ਸੀ।ਫਿਲਹਾਲ ਪੁਲਿਸ ਵੱਲੋਂ ਸਮਾਨ ਕਬਜ਼ੇ ਚ ਲੈਕੇ ਘਰ ਦੇ ਮਾਲਿਕ ਦੇ ਖਿਲਾਫ ਮਾਮਲਾ ਦਰਜ਼ ਕੀਤਾ ਜਾ ਰੀਹਾ ਹੈ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ  ਐਕਸਾਇਜ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਮੁਕਸਤਰ ਰੋਡ ਤੇ ਸਮਾਰਟ ਚਵਾਇੰਸ ਨਾਮਕ ਰੇਡੀਮੇਡ ਕੱਪੜੀਆਂ ਦੀ ਦੁਕਾਨ ਚਲਾਣ ਵਾਲਾ ਲਵਲੀ ਨਾਮਕ ਵਿਅਕਤੀ  , ਜਿਸਦਾ ਘਰ ਵੀ ਦੁਕਾਨ ਦੇ ਪਿਛਲੇ ਹਿਸੇ ਵਿੱਚ ਬਣਿਆ ਹੋਇਆ ਹੈ। ਉਹ ਸਸਤੇ ਮੁੱਲ ਉਤੇ ਸ਼ਰਾਬ ਵੇਚਦਾ ਹੈ ।  ਸੂਚਨਾ ਮਿਲਣ ਤੇ ਜਦੋਂ ਵਿਭਾਗ ਦੀ ਟੀਮ ਨੇ ਪੁਲਿਸ ਨੂੰ ਨਾਲ ਲੈ ਕੇ ਛਾਪਾ ਮਾਰਿਆ ਤਾਂ ਉਹ ਹੱਕੇ ਬੱਕੇ ਰਹਿ ਗਏ ਕਿਉਂਕਿ ਉਥੇ ਬਰਾਂਡੇਡ ਕੰਪਨੀ ਦੀ ਸ਼ਰਾਬ ਆਪਣੇ ਆਪ ਹੀ ਤਿਆਰ ਕੀਤੀ ਜਾ ਰਹੀ ਹੈ ।

ਮੁਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਆਰੋਪੀ ਘਟੀਆ ਸ਼ਰਾਬ  ਬਰੈਂਡਡ ਅੰਗਰੇਜ਼ੀ ਸ਼ਰਾਬ ਦੀਆ ਖਾਲੀ ਬੋਤਲਾਂ ਵਿੱਚ ਭਰਕੇ ਲੇਬਲ ਲਗਾਕੇ ਵੇਚ ਰਿਹਾ ਸੀ । ਉਸ ਵਲੋਂ ਤਿਆਰ ਸ਼ਰਾਬ ਸਮੇਤ ਹੋਰ ਕੱਚਾ ਮਾਲ ਵੀ ਬਰਾਮਦ ਹੋਇਆ ਹੈ।

ਇਸ ਮਾਮਲੇ ਵਿੱਚ ਡੀਐਸਪੀ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਐਕਸਾਇਜ ਵਿਭਾਗ ਵੱਲੋਂ ਪੜਤਾਲ ਜਾਰੀ ਹੈ ਅਤੇ ਪੜਤਾਲ  ਦੇ ਆਧਾਰ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

Vinkmag ad
Share Our Daily Posts

News Desk

Read Previous

ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਏ. ਐੱਸ. ਆਈ. ਸਮੇਤ ਦੋ ਵਿਰੁੱਧ ਮਾਮਲਾ ਦਰਜ

Read Next

ਰਿਸ਼ਵਤ ਲੈਣ ਦੇ ਮਾਮਲੇ ਵਿਚ ਇਕ ਸਿਹਤ ਕੇਂਦਰ ਦਾ ਮੁਖੀ ਡਾਕਟਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ