Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜ਼ਮੀਨ ਬਚਾਓ ਸੰਘਰਸ਼ ਜਾਰੀ ਸੈਂਕੜੇ ਕਿਸਾਨ ਕੈਪਟਨ ਦੇ ਮਹਿਲ ਨੂੰ ਘੇਰਨ ਪਹੁੰਚੇ

ਦਿੱਲੀ – ਕੱਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਪ੍ਰਾਪਤੀ ਵਿਰੋਧੀ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨ ਟ੍ਰੈਕਟਰ ਲੈ ਕੇ ਪਟਿਆਲਾ ਪਹੁੰਚ ਗਏ। ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਚਾਰੇ ਪਾਸਿਓਂ ਘਿਰਾਓ ਕੀਤਾ। ਇਸ ਮਗਰੋਂ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਣ ਲਈ ਬੈਰੀਕੇਡ ਵੀ ਤੋੜ ਦਿੱਤੇ। ਇਸ ਵੇਲੇ ਕਿਸਾਨਾਂ ਵੱਲੋਂ ਖੰਡਾ ਚੌਂਕ ਵੱਲ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸਾਨਾਂ ਵੱਲੋਂ ਸ਼ਹਿਰ ‘ਚ ਟ੍ਰੈਫਿਕ ਮੁਕੰਮਲ ਜਾਮ ਕਰਨ ਦਾ ਇਰਾਦਾ ਹੈ ਪਰ ਉਨ੍ਹਾਂ ਨੂੰ ਰੋਕਣ ਲਈ ਪੁਲਸ ਵੱਡੀ ਗਿਣਤੀ ‘ਚ ਤਾਇਨਾਤ ਹੈ। ਜ਼ਮੀਨ ਬਚਾਓ ਕਮੇਟੀ ਵੱਲੋਂ ਵਿਧੇ ਗਏ ਇਸ ਸੰਘਰਸ਼ ਦੌਰਾਨ ਪੁਲਿਸ ਪਾਰਟੀ ਨਾਲ ਸਾਹਮਣਾ ਵੀ ਹੋਇਆ , ਜਿਥੇ ਕੁਝ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ।

ਦੱਸ ਦਈਏ ਦਿੱਲੀਕੱਟੜਾ ਐਕਸਪ੍ਰੈਸ ਵੇਅ ਕਰੀਬ 600 ਕਿਲੋਮੀਟਰ ਲੰਬਾ ਪ੍ਰੋਜੈਕਟ ਹੈ। ਇਸ ਲਈ ਪੰਜਾਬ ਦੇ 180-200 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ।

Vinkmag ad
Share Our Daily Posts

News Desk

Read Previous

ਰਿਸ਼ਵਤ ਲੈਣ ਦੇ ਮਾਮਲੇ ਵਿਚ ਇਕ ਸਿਹਤ ਕੇਂਦਰ ਦਾ ਮੁਖੀ ਡਾਕਟਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ

Read Next

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਦੀਪ ਸਿੱਧੂ