Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਵਿਆਹ ਸਮਾਗਮ ਵਿਚ ਫਿਰ ਉਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਲੁਧਿਆਣਾ ਵਿਚ ਕੋਰੋਨਾ ਮਹਾਂਮਾਰੀ ਦਾ ਖਤਰਾ ਵਧਦਾ ਜਾ ਰਿਹਾ ਹੈ ਪਰ ਲੋਕ ਕੋਰੋਨਾ ਨਿਯਮਾਂ ਦੀ ਭੋਰਾ ਵੀ ਪਰਵਾਹ ਕਰਦੇ ਨਜ਼ਰ ਨਹੀਂ ਆ ਰਹੇ। ਲੁਧਿਆਣਾ ਵਿਚ ਇੱਕ ਵਿਆਹ ਸਮਾਗਮ ਦੌਰਾਨ ਡੇਢ ਸੌ ਤੋਂ ਜ਼ਿਆਦਾ ਵਿਅਕਤੀਆਂ ਦਾ ਇਕੱਠ ਸੀ ਅਤੇ ਬਹੁਤੀ ਗਿਣਤੀ ਵਿੱਚ ਲੋਕ ਬਿਨਾਂ ਮਾਸਕ ਤੋਂ ਵੀ ਨਜ਼ਰ ਆਏ ਜਦੋਂ ਮੀਡੀਆ ਨੇ ਆ ਕੇ ਕੈਮਰਾ ਘੁਮਾਇਆ ਤਾਂ ਲੋਕ ਭੱਜਦੇ ਨਜ਼ਰ ਆਏ

ਤਸਵੀਰਾਂ ਸਾਂਝੀਆਂ ਕਰਨ ਤੋਂ ਬਾਅਦ ਹੁਣ ਹਰਕਤ ਵਿਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ ਇੰਨਾ ਹੀ ਨਹੀਂ ਏਸੀਪੀ ਬਰਿਆਮ ਸਿੰਘ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਲੋਕ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਨ

 

ਉਨ੍ਹਾਂ ਨੇ ਕਿਹਾ ਕਿ ਲੋਕ ਆਪਣੇ ਲਈ ਨਹੀਂ ਤਾਂ ਦੇਸ਼ ਲਈ ਹੀ ਸੁਧਰ ਜਾਣ, ਬੇਸ਼ੱਕ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ ਪਰ ਲਗਾਤਾਰ ਵਿਆਹਾਂ ਵਿੱਚ ਇਕੱਠ ਦੇਖ ਕੇ ਲੱਗਦਾ ਹੈ ਕਿ ਲੋਕਾਂ ਦੇ ਮਨ ਵਿੱਚ ਕਾਨੂੰਨ ਅਤੇ ਕਰੋਨਾ ਦੋਨਾਂ ਦਾ ਡਰ ਨਹੀ ਹੈ

ਪੂਰੇ ਭਾਰਤ ਵਿਚ ਲੋਕ ਆਕਸੀਜਨ ਦੀ ਕਮੀ ਲਈ ਸਰਕਾਰਾਂ ਨੂੰ ਕੋਸ ਰਹੇ ਹਨ ਪਰ ਕਿਤੇ ਨਾ ਕਿਤੇ ਅਜਿਹੀਆਂ ਗੱਲਾਂ ਕਰਕੇ ਅਸੀਂ ਖੁਦ ਵੀ ਹਲਾਤਾਂ ਦੇ ਜ਼ਿੰਮੇਵਾਰ ਬਣਦੇ ਹਾਂ।

Vinkmag ad
Share Our Daily Posts

News Desk

Read Previous

PM ਮੋਦੀ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਹੋਏ ਨਤਮਸਤਕ

Read Next

ਕਰਫ਼ਿਊ ਦੀ ਉਲੰਘਣਾ ਕਰਨ ‘ਤੇ ਗਾਇਕ ਗਿੱਪੀ ਗਰੇਵਾਲ ਸਮੇਤ ਟੀਮ ‘ਤੇ ਕੇਸ ਦਰਜ