ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
- ਲੌਂਗੋਵਾਲ 1 ਮਈ – ਇੱਥੋਂ ਨੇੜਲੇ ਪਿੰਡ ਢੱਡਰੀਆਂ ਵਿਖੇ ਕੋਰੋਨਾ ਕਰਫ਼ਿਊ ਦੌਰਾਨ ਪੁਲੀਸ ਵਲੋਂ ਆਮ ਦੁਕਾਨਦਾਰਾਂ ਨਾਲ ਧੱਕੇਸ਼ਾਹੀ ਕਰਨ ਅਤੇ ਸ਼ਰਾਬ ਦੇ ਠੇਕੇ ਨੂੰ ਖੁੱਲ੍ਹਾ ਰਹਿਣ ਦੇ ਵਿਰੋਧ ਵਜੋਂ ਪਿੰਡ ਦੇ ਲੋਕਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਠੇਕੇ ਅੱਗੇ ਧਰਨਾ ਲਗਾ ਦਿੱਤਾ ਗਿਆ ਬੀਤੀ 29 ਅਪ੍ਰੈਲ ਸ਼ਾਮ ਤੋਂ ਸ਼ੁਰੂ ਹੋਇਆ ਇਹ ਧਰਨਾ ਸਾਰੀ ਰਾਤ ਜਾਰੀ ਰਿਹਾ ਅਤੇ ਅੱਜ ਸਵੇਰੇ ਡੀ.ਐੱਸ.ਪੀ. ਸੁਨਾਮ ਬਲਜਿੰਦਰ ਸਿੰਘ ਪੰਨੂੰ ਨੇ ਆਕੇ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਇਕ ਦੁਕਾਨਦਾਰ ਖ਼ਿਲਾਫ਼ ਦਰਜ ਕੀਤੇ ਝੂਠੇ ਪਰਚੇ ਨੂੰ ਰੱਦ ਕਰਨ ਦਾ ਭਰੋਸਾ ਦਿਵਾਇਆ ਜਿਸ ਤੋਂ ਬਾਅਦ ਜੇਤੂ ਰੈਲੀ ਕਰਦੇ ਹੋਏ ਇਹ ਧਰਨਾ ਸਮਾਪਤ ਕੀਤਾ ਗਿਆ।
