Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਰੇਲ ਗੱਡੀ ਹੇਠਾਂ ਆ ਕੇ ਮੌਤ

ਟੋਰਾਂਟੋ, 1 ਮਈ – ਕੈਨੇਡਾ ਵਿਚ ਪੰਜਾਬ ਤੋਂ ਪੜ੍ਹਨ ਦੇ ਵੀਜਾ ਨਾਲ ਕੈਨੇਡਾ ਜਾਣ ਵਾਲੇ ਮੁੰਡੇ ਅਤੇ ਕੁੜੀਆਂ ਦੇ ਚਹੇਤੇ ਸ਼ਹਿਰ ਟੋਰਾਂਟੋ ਵਿਚ ਬੀਤੇ ਦਿਨ ਸਵੇਰ ਸਾਰ ਸੱਤ ਵਜੇ ਲਵਪ੍ਰੀਤ ਸਿੰਘ ਦੇ ਨੌਜਵਾਨ ਦੀ ਰੇਲ ਗੱਡੀ ਹੇਠਾਂ ਆ ਕੇ ਮੌਤ ਹੋਣ ਦੀ ਖ਼ਬਰ ਹੈ ਮਿਲੀ ਜਾਣਕਾਰੀ ਮੁਤਾਬਿਕ ਉਹ ਸ਼ਹਿਰ ਵਿਚ ਕੋਨਸਟੋਗਾ ਕਾਲਜ ਦਾ ਵਿਦਿਆਰਥੀ ਸੀ ਲੋਕਲ ਰੇਲ ਗੱਡੀ ਉਸ ਦੇ ਉੱਤੋਂ ਲੰਘਣ ਕਾਰਨ ਲਾਸ਼ ਦੇ ਕਈ ਟੁਕੜੇ ਹੋ ਗਏ ਅਤੇ ਪੁਲਿਸ ਵਲੋਂ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਜਿਹਾ ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਨੇ ਖੁਦਕੁਸ਼ੀ ਕੀਤੀ ਹੈ ਪਰ ਅਧਿਕਾਰੀਆਂ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ।

Vinkmag ad
Share Our Daily Posts

News Desk

Read Previous

ਪੁਲਿਸ ਵਲੋਂ ਇਨੋਵਾ ਕਾਰ ‘ਚੋਂ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 50 ਪੇਟੀਆਂ ਬਰਾਮਦ

Read Next

ਦਿੱਲੀ ਵਿਚ ਇਕ ਹਫ਼ਤੇ ਲਈ ਹੋਰ ਲਾਕਡਾਊਨ ਵਧਿਆ