ਨਵੀਂ ਦਿੱਲੀ, 1 ਮਈ – ਦੇਸ਼ ਵਿਚ ਕੋਰੋਨਾ ਕਹਿਰ ਦੇ ਚੱਲਦਿਆਂ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਵਿਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਬਤ ਐਲਾਨ ਕੀਤਾ। Share Our Daily Posts