Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕਰਫ਼ਿਊ ਦੌਰਾਨ ਫ਼ਿਰੋਜ਼ਪੁਰ ਸ਼ਹਿਰ ‘ਚ ਨੌਜਵਾਨ ਨੂੰ ਮਾਰੀਆਂ ਸ਼ਰੇਆਮ ਗੋਲੀਆਂ

ਫ਼ਿਰੋਜ਼ਪੁਰ, 2 ਮਈ  – ਹਫ਼ਤਾਵਰੀ ਕਰਫ਼ਿਊ ਦੇ ਚਲਦਿਆਂ ਬੀਤੀ ਰਾਤ ਥਾਣਾ ਸਿਟੀ ਅਧੀਨ ਪੈਂਦੇ ਸ਼ਾਂਤੀ ਨਗਰ ਇਲਾਕੇ ਵਿਚ ਇਕ ਨੌਜਵਾਨ ‘ਤੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵਲੋਂ 6 ਗੋਲੀਆਂ ਮਾਰੀਆਂ ਗਈਆਂ ਹਨ। ਜ਼ਖ਼ਮੀ ਆਦਰਸ਼ ਸ਼ਰਮਾ ਨੂੰ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ ਜਿੱਥੇ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ

Vinkmag ad
Share Our Daily Posts

News Desk

Read Previous

ਨਸਰਾਲਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਭੱਠੀ ਸਮੇਤ ਇਕ ਕਾਬੂ

Read Next

ਪੱਛਮੀ ਬੰਗਾਲ ਚੋਣ ਨਤੀਜੇ : ਰੁਝਾਣਾਂ ‘ਚ ਤ੍ਰਿਣਮੂਲ ਕਾਂਗਰਸ 190 ਸੀਟਾਂ ‘ਤੇ ਅਤੇ ਭਾਜਪਾ 98 ਸੀਟਾਂ ‘ਤੇ ਅੱਗੇ