Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ: 12ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਲੰਧਰ— ਜਲੰਧਰ ਦੇ ਬਸਤੀ ਸ਼ੇਖ ਇਲਾਕੇ ’ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਜਨਕ ਨਗਰ ਦੀ ਇਕ 18 ਸਾਲ ਦੀ ਲੜਕੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ ਮਿਲੀ ਜਾਣਕਾਰੀ ਮੁਤਾਬਕ ਜਨਕ ਨਗਰ ਵਾਸੀ ਸ਼ਿਵਾਨੀ ਨੇ ਆਪਣੇ ਘਰ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਜਦੋਂ ਉਸ ਦੇ ਪਰਿਵਾਰ ਨੇ ਕਮਰੇ ’ਚ ਜਾ ਕੇ ਵੇਖਿਆ ਤਾਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ ਫਿਲਹਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ੁਰੂਆਤੀ ਜਾਂਚ ’ਚ ਅਜੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੁਹਾਨੂੰ ਦੱਸ ਦੇਈਏ ਸ਼ਿਵਾਨੀ 12ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ ਹਾਲਾਂਕਿ ਪਰਿਵਾਰ ਵਾਲਿਆਂ ਨੇ ਕਿਸੇ ’ਤੇ ਵੀ ਸ਼ੱਕ ਜ਼ਾਹਰ ਨਹੀਂ ਕੀਤਾ ਹੈ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ’ਚੋਂ ਰੋਜ਼ਾਨਾ ਖ਼ੁਦਕੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਲੜਕੀ ਦੀ ਮੌਤ ਨਾਲ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ ਅਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ਵਿਚ ਅਣਵਰਤੇ ਪਏ ਵੈਂਟੀਲੇਟਰ ਲਗਾਉਣ ਅਤੇ ਚਲਾਉਣ ਲਈ ਸਟਾਫ ਭਰਤੀ ਕੀਤਾ ਜਾਵੇ : ਅਕਾਲੀ ਦਲ

Read Next

ਹਰਿਆਣਾ ਵਿਚ 3 ਮਈ ਤੋਂ 9 ਮਈ ਤੱਕ ਮੁਕੰਮਲ ਤਾਲਾਬੰਦੀ