Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 24, 2026

ਦੇਰ ਰਾਤ ਉੱਚੀ ਡੀ ਜੇ ਲਗਾ ਕੇ ਹੁੱਲੜਬਾਜ਼ੀ ਕਰ ਰਹੇ ਲੋਕਾਂ ਨੂੰ ਰੋਕਣ ਗਏ ਪੀ.ਸੀ.ਆਰ. ਪੁਲਿਸ ਮੁਲਾਜ਼ਮਾਂ ਨੂੰ ਲੋਕਾ ਨੇ ਕੀਤਾ ਕੈਦ

minutes ago

ਪਠਾਨਕੋਟ 2 ਮਈ ਕੋਵਿਡ -19 ਦੇ ਕਰ ਕੇ ਜਿੱਥੇ ਇਸ ਸਮੇਂ ਪੂਰੇ ਦੇਸ਼ ਵਿਚ ਹਾਹਾਕਾਰ ਮਚੀ ਹੋਈ ਹੈ ਅਤੇ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਹੁਕਮ ਜਾਰੀ ਕੀਤੇ ਗਏ ਹਨ ਪਰ ਲੋਕ ਇਨ੍ਹਾਂ ਹੁਕਮਾਂ ਦੀ ਪਰਵਾਹ ਨਹੀਂ ਕਰ ਰਹੇ ਜਿਸ ਕਰਕੇ ਕੋਰੋਨਾ ਮਹਾਂਮਾਰੀ ਲਗਾਤਾਰ ਵਧ ਰਹੀ ਹੈ ਇਸੇ ਹੀ ਤਰ੍ਹਾਂ ਦਾ ਇਕ ਮਾਮਲਾ ਪਠਾਨਕੋਟ ਦੇ ਮੁਹੱਲਾ ਪ੍ਰੀਤ ਨਗਰ ਵਿਖੇ ਬੀਤੀ ਦੇਰ ਰਾਤ ਦੇਖਣ ਨੂੰ ਮਿਲਿਆ ਜਿੱਥੇ ਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਗਏ ਹੁਕਮਾਂ ਦੀ ਪ੍ਰਵਾਹ ਕੀਤੇ ਬਿਨਾਂ ਕੁਝ ਲੋਕ ਦੇਰ ਰਾਤ ਉੱਚੀ ਡੀ ਜੇ ਲਗਾ ਕੇ ਹੁੱਲੜਬਾਜ਼ੀ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰੋਕਣ ਗਈ ਪੀ.ਸੀ.ਆਰ. ਪੁਲਿਸ ਮੁਲਾਜ਼ਮਾਂ ਨੂੰ ਲੋਕਾ ਵਲੋ ਕੈਦ ਕਰ ਕੇ ਬੰਦੀ ਬਣਾ ਲਿਆ ਗਿਆ ਇੱਥੋਂ ਤੱਕ ਕਿ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ ਇਸ ਸਬੰਧੀ ਪਠਾਨਕੋਟ ਦੇ ਥਾਣਾ ਡਿਵੀਜ਼ਨ ਨੰਬਰ 2 ਵਿਖੇ 9 ਵਿਅਕਤੀਆਂ ਤੋਂ ਇਲਾਵਾ 30 ਤੋਂ 35 ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਵਲੋ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਹਰਿਆਣਾ ਵਿਚ 3 ਮਈ ਤੋਂ 9 ਮਈ ਤੱਕ ਮੁਕੰਮਲ ਤਾਲਾਬੰਦੀ

Read Next

ਕੋਰੋਨਾ ਦੇ ਵੱਧ ਰਹੇ ਕੇਸਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨ