Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 24, 2026

ਕੋਰੋਨਾ ਦੇ ਵੱਧ ਰਹੇ ਕੇਸਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨ

ਜਲੰਧਰ: ਪੰਜਾਬ ’ਚ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਦੇ ਰੋਕਣ ਨੂੰ ਇਕ ਵਾਰ ਫਿਰ ਸਖਤ ਹਿਦਾਇਤਾਂ ਜਾਰੀ ਕੀਤੀਆਂ ਹਨ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ ਜਿਸ ’ਚ ਨਵੀਆਂ ਗਾਈਡਲਾਈਨ ਦੀਆਂ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਵਾਉਣ ਬਾਰੇ ਹੁਕਮ ਜਾਰੀ ਕੀਤੀ ਹਨ।

ਪੰਜਾਬ ਸਰਕਾਰ ਦੀਆਂ 15 ਮਈ ਤੱਕ ਨਵੀਆਂ ਪਬੰਦੀਆਂ
1. ਸਾਰੀਆਂ ਗੈਰ ਜਰੂਰੀ ਸਮਾਨ ਦੀਆਂ ਦੁਕਾਨਾਂ ਰਹਿਣਗੀਆਂ ਬੰਦ
2. ਪੰਜਾਬ ਚ ਐਂਟਰੀ ਤੇ ਦਿਖਾਉਣੀ ਹੋਏਗੀ ਕੋਰੋਨਾ  ਨੈਗੇਟਿਵ ਰਿਪੋਰਟ ਜਾਂ ਦੋ ਹਫਤੇ ਪਹਿਲਾਂ ਦਾ ਵੈਕਸੀਨੇਸ਼ਨ ਸਰਟੀਫਿਕੇਟ
3. ਸਾਰੇ ਸਰਕਾਰੀ ਦਫਤਰਾਂ ਵ 50% ਰਹੇਗੀ ਹਾਜ਼ਿਰੀ
4. ਚਾਰ ਪਹੀਆ ਵਾਹਨ ਚ ਸਿਰਫ ਦੋ ਆਦਮੀ ਬੈਠ ਸਕਣਗੇ, ਦੁਪਹੀਆ ਵਾਹਨ ਤੇ ਸਿਰਫ ਇੱਕ ਆਦਮੀ ਸਫਰ ਕਰ ਸਕੇਗਾ
5. ਵਿਆਹ ਸ਼ਾਦੀਆਂ ਤੇ ਸਸਕਾਰ ਤੇ ਸਿਰਫ 10 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਬੰਦੀ
6. ਸਾਰੇ ਧਾਰਮਿਕ ਅਸਥਾਨ 6 ਵਜੇ ਬੰਦ ਕਰਨ ਦੇ ਹੁਕਮ

 

 

Vinkmag ad
Share Our Daily Posts

News Desk

Read Previous

ਦੇਰ ਰਾਤ ਉੱਚੀ ਡੀ ਜੇ ਲਗਾ ਕੇ ਹੁੱਲੜਬਾਜ਼ੀ ਕਰ ਰਹੇ ਲੋਕਾਂ ਨੂੰ ਰੋਕਣ ਗਏ ਪੀ.ਸੀ.ਆਰ. ਪੁਲਿਸ ਮੁਲਾਜ਼ਮਾਂ ਨੂੰ ਲੋਕਾ ਨੇ ਕੀਤਾ ਕੈਦ

Read Next

ਏ.ਐੱਸ.ਆਈ. ਨੇ ਮਾਰੀ ਆਪਣੇ ਆਪ ਨੂੰ ਗੋਲੀ : ਮੋਗਾ