Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਹਿੰਦ – ਪਾਕਿ ਸਰਹੱਦ ‘ਤੇ ਪਾਕਿਸਤਾਨੀ ਤਸਕਰ ਢੇਰ

ਖਾਲੜਾ , (ਤਰਨ ਤਾਰਨ ) 3 ਮਈ  – ਖਾਲੜਾ ਸੈਕਟਰ ਅਧੀਨ ਆਉਂਦੇ ਏਰੀਏ ਵਿਚ ਹਿੰਦ – ਪਾਕਿ ਸਰਹੱਦ ‘ ਤੇ ਬੀ. ਐਸ. ਐਫ . ਦੇ ਜਵਾਨਾਂ ਵਲੋਂ ਇਕ ਪਾਕਿਸਤਾਨੀ ਤਸਕਰ ਨੂੰ ਢੇਰ ਕਰਨ ਦੀ ਖ਼ਬਰ ਹੈ ਘਟਨਾ ਸਥਾਨ ‘ਤੇ ਬੀ. ਐਸ. ਐਫ . ਵਲੋਂ ਤਲਾਸ਼ੀ ਮੁਹਿੰਮ ਜਾਰੀ ਹੈ ਤੇ ਕੁਝ ਸਮੇਂ ਬਾਅਦ ਜਿਹੜੀ ਬਰਾਮਦਗੀ ਹੋਈ ਹੈ ਉਸ ਬਾਰੇ ਖੁਲਾਸਾ ਕੀਤਾ ਜਾ ਸਕਦਾ ਹੈ |

Vinkmag ad
Share Our Daily Posts

News Desk

Read Previous

ਸਰਕਾਰ ਦੀਆਂ ਨਵੀਆਂ ਹਦਾਇਤਾਂ ਨੂੰ ਲੈ ਕੇ ਬਾਘਾ ਪੁਰਾਣਾ ਦੇ ਲੋਕ ਭੰਬਲਭੂਸੇ ਵਿਚ ਪਏ

Read Next

ਲੋਕਾਂ ਦਾ ਕਾਂਗਰਸ ਪਾਰਟੀ ‘ਚੋਂ ਵਿਸ਼ਵਾਸ ਮੁਕਿਆ, ਦੇਸ਼ ਭਰ ਵਿਚੋਂ ਹੋਈ ਖ਼ਤਮ: ਭਗਵੰਤ ਮਾਨ