Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਚੰਡੀਗੜ੍ਹ ਵਿਚ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ , 3 ਮਈ – ਰਾਤ ਦਾ ਕਰਫ਼ਿਊ ਹਰ ਰੋਜ਼ ਸਵੇਰੇ 06:00 ਵਜੇ ਤੋਂ 05:00 ਵਜੇ ਤੱਕ ਜਾਰੀ ਰਹੇਗਾ
ਗ਼ੈਰ ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।
ਸਾਰੇ ਸਰਕਾਰੀ ਦਫਤਰ ਅਤੇ ਬੈਂਕ 50% ਸਮਰੱਥਾ ਨਾਲ ਕੰਮ ਕਰਨਗੇ, ਪ੍ਰਾਈਵੇਟ ਦਫਤਰ ਵੀ ਇਹ ਸੁਨਿਸ਼ਚਿਤ ਕਰਨ ਕਿ ਉਨ੍ਹਾਂ ਦਾ ਸਟਾਫ ਘਰ ਤੋਂ ਕੰਮ ਕਰੇ
ਜਨਤਕ ਆਵਾਜਾਈ 50% ਸਮਰੱਥਾ ਨਾਲ ਚੱਲੇਗੀ
ਸਿਨੇਮਾ ਹਾਲਾਂ, ਜਿਮਸ , ਸਪਾ, ਬਾਰ, ਸਵੀਮਿੰਗ ਪੂਲ, ਕੋਚਿੰਗ ਸੈਂਟਰਾਂ ‘ਤੇ ਪਾਬੰਦੀ ਜਾਰੀ ਰਹੇਗੀ।
ਸਪੋਰਟਸ ਕੰਪਲੈਕਸ ਬੰਦ ਰਹਿਣਗੇ, ਖੇਡਾਂ ਸਕੱਤਰਾਂ ਦੁਆਰਾ ਓਲੰਪਿਕ ਆਦਿ ਦੀ ਤਿਆਰੀ ਕਰਨ ਵਾਲੇ ਐਥਲੀਟਾਂ ਨੂੰ ਵਿਸ਼ੇਸ਼ ਇਜਾਜ਼ਤ ਦਿੱਤੀ ਜਾ ਸਕਦੀ ਹੈ।
ਰੈਸਟੋਰੈਂਟਾਂ ਸਮੇਤ ਹੋਟਲ, ਕੈਫੇ, ਕਾਫੀ ਦੁਕਾਨਾਂ, ਖਾਣ ਪੀਣ ਵਾਲੀਆਂ ਥਾਵਾਂ ਨੂੰ ਹੋਮ ਡਿਲੀਵਰੀ ਦੀ ਇਜ਼ਾਜਤ
ਸਾਰੇ ਸਮਾਜਿਕ, ਸਭਿਆਚਾਰਕ, ਖੇਡਾਂ ਅਤੇ ਰਾਜਨੀਤਿਕ ਇਕੱਠਾਂ ‘ਤੇ ਪੂਰਨ ਪਾਬੰਦੀ
ਭਰਤੀ ਪ੍ਰੀਖਿਆਵਾਂ ਯੂ. ਪੀ. ਐਸ. ਸੀ. ਆਦਿ ਨੂੰ ਛੱਡ ਕੇ ਬਾਕੀ ਸਭ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ
ਭੀੜ ਵਾਲੀਆਂ ਥਾਵਾਂ ਜਿਵੇਂ ਸੁਖਨਾ ਝੀਲ, ਅਜਾਇਬ ਘਰ, ਲਾਇਬ੍ਰੇਰੀਆਂ, ਰਾਕ ਗਾਰਡਨ ਆਦਿ ਬੰਦ
ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਕੁਲ ਹਫਤੇ ਦਾ ਕਰਫ਼ਿਊ ਜਾਰੀ ਰਹੇਗਾ

Vinkmag ad
Share Our Daily Posts

News Desk

Read Previous

ਕੌਵੀਡ 19 ਕਰਕੇ ਅੱਜ ਸਾਰੇ ਬਜਾਰਾਂ ਵਿੱਚ ਸੰਨਾਟਾ ਪਸਰਿਆ ਲੋਕ ਹੋਏ ਪ੍ਰਸਾਨ

Read Next

ਬਰਨਾਲਾ ਵਿਚ ਵਪਾਰੀਆਂ ਵਲੋਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਲਾਇਆ ਧਰਨਾ