Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਬਰਨਾਲਾ ਵਿਚ ਵਪਾਰੀਆਂ ਵਲੋਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਲਾਇਆ ਧਰਨਾ

ਬਰਨਾਲਾ, 4 ਮਈ- ਸ਼ਹਿਰ ਬਰਨਾਲਾ ਦੇ ਵਪਾਰੀਆਂ ਵਲੋਂ ਅੱਜ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਕੀਤੇ ਗਏ ਐਲਾਨ ਤਹਿਤ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਅੱਜ ਫਿਰ ਵਪਾਰੀਆਂ ਵਲੋਂ ਸਦਰ ਬਾਜ਼ਾਰ ਦੇ ਛੱਤਾ ਖੂਹ ਵਿਖੇ ਤਾਲਾਬੰਦੀ ਦੇ ਵਿਰੋਧ ਵਿਚ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਾ ਦਿੱਤਾ ਗਿਆ ਇਸ ਮਾਹੌਲ ਦੌਰਾਨ ਜਿੱਥੇ ਵਪਾਰੀਆਂ ਦਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਅਤੇ ਸਮਾਜਿਕ ਜਥੇਬੰਦੀਆਂ ਸਾਥ ਦੇ ਰਹੀਆਂ ਹਨ ਉਥੇ ਦੂਸਰੇ ਪਾਸੇ ਭਾਰੀ ਗਿਣਤੀ ਵਿਚ ਪੁਲਸ ਫੋਰਸ ਵੀ ਪਹੁੰਚ ਗਈ ਜੋ ਦੁਕਾਨਾਂ ਨਾ ਖੋਲ੍ਹਣ ਸਬੰਧੀ ਵਪਾਰੀਆਂ ਨਾਲ ਗੱਲਬਾਤ ਕਰਦੀ ਪਾਈ ਗਈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਵਿਚ ਨਵੀਆਂ ਹਦਾਇਤਾਂ ਜਾਰੀ

Read Next

ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ, ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ