Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਮਿੰਨੀ ਲਾਕਡਾਊਨ ਦੌਰਾਨ ਪੰਜਾਬ ’ਚ ਠੇਕੇ ਖੋਲ੍ਹਣ ਨੂੰ ਮਨਜ਼ੂਰੀ, ਇਨ੍ਹਾਂ ਦੁਕਾਨਾਂ ਨੂੰ ਵੀ ਦਿੱਤੀ ਛੋਟ

ਚੰਡੀਗੜ੍ਹ : ਕੋਰੋਨਾ ਦੇ ਵੱਧ ਰਹੇ ਕਹਿਰ ਦਰਮਿਆਨ ਸੂਬੇ ’ਚ ਲਗਾਏ ਗਏ ਮਿੰਨੀ ਲਾਕਡਾਊਨ ਵਿਚ ਪੰਜਾਬ ਸਰਕਾਰ ਨੇ ਹੁਣ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ ਪੰਜਾਬ ਸਰਕਾਰ ਵਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਸ਼ਾਮ ਪੰਜ ਵਜੇ ਤਕ ਠੇਕੇ ਖੋਲ੍ਹੇ ਜਾ ਸਕਣਗੇ ਇਸ ਦੇ ਨਾਲ ਹੀ ਜਾਰੀ ਹੁਕਮਾਂ ਵਿਚ ਇਹ ਸਾਫ਼ ਆਖਿਆ ਗਿਆ ਹੈ ਕਿ ਠੇਕਿਆਂ ਦੇ ਨਾਲ ਅਹਾਤੇ ਨਹੀਂ ਖੋਲ੍ਹੇ ਜਾ ਸਕਣਗੇ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਖੇਤੀ ਨਾਲ ਜੁੜਿਆ ਜ਼ਰੂਰੀ ਸਾਮਾਨ ਜਿਨ੍ਹਾਂ ਵਿਚ ਖਾਧ ਅਤੇ ਹੋਰ ਕੀਟਨਾਸ਼ਕ ਦੀਆਂ ਦੁਕਾਨਾਂ ਸ਼ਾਮਲ ਹਨ, ਨੂੰ ਵੀ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਕਿਰਿਆਨਾ ਅਤੇ ਗਰਾਸਰੀ ਦੀਆਂ ਦੁਕਾਨਾਂ ਵੀ ਹੁਣ ਸ਼ਾਮ 5 ਵਜੇ ਤਕ ਖੋਲ੍ਹੀਆਂ ਜਾ ਸਕਣਗੀਆਂ। ਨਵੇਂ ਹੁਕਮਾਂ ਮੁਤਾਬਕ ਹੁਣ ਆਟੋ ਮੋਬਾਇਲ ਪਾਰਟਸ ਅਤੇ ਆਟੋ ਮੋਬਾਇਲ ਰਿਪੇਅਰ ਦੀਆਂ ਦੁਕਾਨਾਂ, ਟਰੱਕ ਆਦਿ ਦੀਆਂ ਵਰਕਸ਼ਾਪ, ਹਾਰਡਵੇਅਰ ਸਟੋਰ, ਪਲੰਬਿੰਗ ਸਟੋਰ, ਬਿਜਲੀ ਦੇ ਸਾਮਾਨ ਦੀਆਂ ਦੁਕਾਨਾਂ ਵੀ ਖੋਲ੍ਹੀਆਂ ਜਾ ਸਕਣਗੀਆਂ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Read Next

ਮਿੰਨੀ ਲਾਕਡਾਊਨ ਦਾ ਵਿਰੋਧ, ਬਠਿੰਡਾ ਪ੍ਰਦਰਸ਼ਨ ਕਰ ਰਹੇ ਕਈ ਦੁਕਾਨਦਾਰ ਲਏ ਹਿਰਾਸਤ ‘ਚ