Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਤਨਖਾਹਾਂ ਵਿਚ ਹੋਵੇਗਾ ਵਾਧਾ…

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਪਿੱਛੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਮੋਟਾ ਵਾਧਾ ਹੋਵੇਗਾ ਮੁਲਾਜ਼ਮਾਂ ਦੀ ਤਨਖਾਹ ਵਿਚ ਔਸਤਨ 20 ਫੀਸਦੀ ਵਾਧਾ ਹੋ ਸਕਦਾ ਹੈ।

6ਵੇਂ ਪੇਅ ਕਮਿਸ਼ਨ ਦਾ ਲਾਭ 1 ਜਨਵਰੀ 2016 ਤੋਂ ਮਿਲੇਗਾ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਅਧਿਐਨ ਕਰਨ ਤੋਂ ਬਾਅਦ ਇਸ ਮਹੀਨੇ ਇਸ ਨੂੰ ਕੈਬਨਿਟ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ

ਸਰਕਾਰੀ ਕਰਮਚਾਰੀਆਂ ਦੀ ਘੱਟੋ ਘੱਟ ਤਨਖਾਹ 6950 ਤੋਂ ਵਧਾ ਕੇ 18,000 ਕਰਨ ਦਾ ਸੁਝਾਅ ਦਿੱਤਾ ਗਿਆ ਹੈ।

 

 

 

Vinkmag ad
Share Our Daily Posts

News Desk

Read Previous

ਮਿੰਨੀ ਲਾਕਡਾਊਨ ਦਾ ਵਿਰੋਧ, ਬਠਿੰਡਾ ਪ੍ਰਦਰਸ਼ਨ ਕਰ ਰਹੇ ਕਈ ਦੁਕਾਨਦਾਰ ਲਏ ਹਿਰਾਸਤ ‘ਚ

Read Next

ਜਲੰਧਰ ’ਚ ਮੀਂਹ ਨੇ ਕੀਤਾ ਖੁਸ਼ਕਵਾਰ ਮੌਸਮ