Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

COVID ਨਾਲ ਲੜਾਈ ‘ਚ ਆਰਬੀਆਈ ਦਾ ਮਿਲਿਆ ਸਾਥ,ਐਮਰਜੈਂਸੀ ਹੈਲਥ ਸੇਵਾ ਲਈ 50000 ਕਰੋੜ ਰੁਪਏ ਦੀ ਮਦਦ ਦਾ ਐਲਾਨ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਆਪਣਾ ਅਹਿਮ ਸੰਬੋਧਨ ਸ਼ੁਰੂ ਕਰ ਦਿੱਤਾ ਹੈ। ਦਾਸ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਕੁਝ ਐਲਾਨ ਕਰਨ ਵਾਲੇ ਹਨ

ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਆਪਣਾ ਅਹਿਮ ਸੰਬੋਧਨ ਸ਼ੁਰੂ ਕਰ ਦਿੱਤਾ ਹੈ। ਦਾਸ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਕੁਝ ਐਲਾਨ ਕਰਨ ਵਾਲੇ ਹਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਉਹ ਕੋਰੋਨਾ ਵਾਇਰਸ ਮਹਾਮਾਰੀ ਦੀ ਨਵੀਂ ਲਹਿਰ ਦੌਰਾਨ ਆਰਥਿਕ ਸਥਿਰਤਾ ਨੂੰ ਸੁਨਿਸ਼ਚਿਤ ਕਰਨ ਲਈ ਕੁਝ ਉਪਾਵਾਂ ਦਾ ਐਲਾਨ ਕਰ ਸਕਦੇ ਹਨ। ਇਸ ਦੌਰਾਨ ਕਰਜ਼ਦਾਰ ਇਕ ਵਾਰ ਫਿਰ ਤੋਂ ਲੋਨ ਮੋਰੇਟੋਰੀਅਮ ਦੀ ਉਮੀਦ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਕਈ ਸੂਬਿਆਂ ਨੇ ਸਥਾਨਕ ਪੱਧਰ ’ਤੇ ਲਾਕਡਾਊਨ ਵਰਗੀਆਂ ਪਾਬੰਦੀਆਂ ਲਾ ਦਿੱਤੀਆਂ ਹਨ। ਇਸ ਕਰਕੇ ਵੱਡੀ ਗਿਣਤੀ ਵਿਚ ਲੋਕਾਂ ਦੇ ਰੋਜ਼ਗਾਰ ’ਤੇ ਅਸਰ ਪੈ ਗਿਆ ਹੈ।
ਆਰਬੀਆਈ ਦੇ ਗਵਰਨਰ ਦੇ ਸੰਬੋਧਨ ਦੀਆਂ ਵੱਡੀਆਂ ਗੱਲਾਂ
  • ਆਰਬੀਆਈ ਗਵਰਨਰ ਨੇ ਕਿਹਾ ਕਿ ਕੋਵਿਡ ਲਈ 15000 ਕਰੋੜ ਰੁਪਏ ਦੀ Liquidty ਬਣਾ ਕੇ ਰੱਖੇਗਾ ਭਾਰਤੀ ਰਿਜ਼ਰਵ ਬੈਂਕ। ਉਨ੍ਹਾਂ ਕਿਹਾ ਕਿ ਬੈਂਕ ਇਸ ਰਕਮ ਦਾ ਇਸਤੇਮਾਲ ਵੈਕਸੀਨ ਬਣਾਉਣ, ਦਵਾਈਆਂ ਬਣਾਉਣ ਅਤੇ ਦੂਜੇ ਕੰਮਾਂ ਲਈ ਦੇ ਸਕਣਗੇ। ਇਹ ਸਹੂੁਲਤ 31 ਮਾਰਚ 2022 ਤਕ ਰਹੇਗੀ।
  • ਆਰਬੀਆਈ ਗਵਰਨਰ ਨੇ ਕਿਹਾ ਕਿ ਕੋਵਿਡ 19 ਦੀ ਦੂਜੀ ਲਹਿਰ ਦੇ ਪ੍ਰਸਾਰ ਨੂੰ ਦੇਖਦੇ ਹੋਏ ਵਿਆਪਕ ਅਤੇ ਵੱਡੀਆਂ ਕਾਰਵਾਈਆਂ ਦੀ ਲੋੜ ਹੈ।
  • ਸ਼ਕਤੀਕਾਂਤ ਦਾਸ ਨੇ ਕਿਹਾ ਕਿ ਰਿਜ਼ਰਵ ਬੈਂਕ ਕੋਵਿਡ 19 ਦੀਆਂ ਪ੍ਰਸਥਿਤੀਆਂ ’ਤੇ ਆਪਣੀ ਨਜ਼ਰ ਰੱਖੇਗਾ।
  • ਕੋਵਿਡ ਕਾਰਨ ਕਾਰੋਬਾਰੀ ਗਤੀਵਿਧੀਆਂ ਠੱਪ ਪਈਆਂ ਹਨ। ਬਿਜਨੈਸ ਇਸ ਵਾਤਾਵਰਣ ਵਿਚ ਕਿਵੇਂ ਆਪਣੇ ਕਾਰੋਬਾਰ ਨੂੰ ਅੱਗੇ ਵਧਾਇਆ ਜਾਵੇ। ਇਸ ’ਤੇ ਗੌਰ ਕਰ ਰਹੇ ਹਾਂ।
  • ਕੋਵਿਡ ਕਾਰਨ ਕਾਰੋਬਾਰੀ ਗਤੀਵਿਧੀਆਂ ਠੱਪ ਪਈਆਂ ਹਨ। ਬਿਜਨੈਸ ਇਸ ਵਾਤਾਵਰਣ ਵਿਚ ਕਿਵੇਂ ਆਪਣੇ ਕਾਰੋਬਾਰ ਨੂੰ ਅੱਗੇ ਵਧਾਇਆ ਜਾਵੇ। ਇਸ ’ਤੇ ਗੌਰ ਕਰ ਰਹੇ ਹਾਂ। ਨਵੇਂ ਤਰੀਕੇ ਸਿੱਖ ਰਹੇ ਹਾਂ।
  • ਜਨਵਰੀ ਤੋਂ ਮਾਰਚ ਦੌਰਾਨ ਖਪਤ ਵਧੀ ਹੈ। ਨਾਲ ਹੀ ਬਿਜਲੀ ਦੀ ਖਪਤ ਵਿਚ ਵੀ ਤੇਜ਼ੀ ਆਈ ਹੈ। ਇੰਡੀਅਨ ਰੇਲਵੇ ਦੇ ਮਾਲ ਭਾੜੇ ਵਿਚ ਵਾਧਾ ਹੋਇਆ ਹੈ।
  • ਪੀਐਮਆਈ ਅਪ੍ਰੈਲ ਵਿਚ 55.5 ’ਤੇ ਪਹੁੰਚ ਗਿਆ ਜੋ ਮਾਰਚ ਤੋਂ ਵਧਿਆ ਹੈ। ਸੀਪੀਆਈ ਵਧਿਆ ਹੈ, ਜੋ ਮਾਰਚ ਵਿਚ 5.5 ਫੀਸਦ ਹੋ ਗਿਆ ਹੈ। ਫਰਵਰੀ ਵਿਚ ਇਹ ਘੱਟ ਸੀ।
  • ਆਰਬੀਆਈ ਗਵਰਨਰ ਨੇ ਕਿਹਾ, ‘ਦਾਲਾਂ, ਤੇਲ ਆਦਿ ਜ਼ਰੂਰੀ ਸਾਮਾਨ ਦੇ ਭਾਅ ਵਿਚ ਵਾਧਾ ਦਰਜ ਹੋਇਆ ਹੈ। ਅਜਿਹਾ ਕੋਵਿਡ ਕਾਰਨ ਸਪਲਾਈ ਚੇਨ ਦੀ ਸੀਰੀਜ਼ ਟੁੱਟਣ ਨਾਲ ਹੋਇਆ ਹੈ।’
  • ਉਨ੍ਹਾਂ ਕਿਹਾ,‘ਭਾਰਤ ਦਾ ਐਕਸਪੋਰਟ ਮਾਰਚ ਵਿਚ ਕਾਫੀ ਵਧਿਆ ਹੈ। ਭਾਰਤ ਸਰਕਾਰ ਦੇ ਅੰਕਡ਼ਿਆਂ ਦੀ ਮੰਨੀਏ ਤਾਂ ਅਪ੍ਰੈਲ ਵਿਚ ਇਹ ਤੇਜ਼ੀ ਨਾਲ ਵਧਿਆ ਹੈ।’
  • ਦਾਸ ਨੇ ਕਿਹਾ ਕਿ ਬਾਜ਼ਾਰ ਤੋਂ ਸਰਕਾਰੀ ਸਕਿਓਰਿਟੀ ਨੂੰ ਕਾਫੀ ਚੰਗਾ ਰਿਸਪਾਂਸ ਮਿਲਿਆ ਹੈ। ਆਰਬੀਆਈ ਇਸ ਟੇਂਪੂ ਨੂੰ ਵੀ ਅੱਗੇ ਵਧਾਉਣ ਦਾ ਸੋਚ ਰਹੀ ਹੈ ਤਾਂ ਜੋ ਮੁਨਾਫੇ ਨੂੰ ਘੁਮਾਇਆ ਜਾ ਰਿਹਾ ਹੈ।
  • ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਮਾਨਸੂਨ ਦੀ ਸਥਿਤੀ ਚੰਗੀ ਰਹਿਣ ਵਾਲੀ ਹੈ। ਆਈਐਮਡੀ ਦੀ ਮੰਨੀਏ ਤਾਂ ਮਾਨਸੂਨ ਪੇਂਡੂ ਅਤੇ ਸ਼ਹਿਰਾਂ ਦੀ ਲੋੜ ਨੂੰ ਪੂਰਾ ਕਰਨ ਵਿਚ ਸਫ਼ਲ ਰਹੇਗਾ। ਇਸ ਨਾਲ ਮਹਿੰਗਾਈ ਦਰਾਂ ਵਿਚ ਕਮੀ ਆਵੇਗੀ।
Vinkmag ad
Share Our Daily Posts

News Desk

Read Previous

ਮਮਤਾ ਬੈਨਰਜੀ ਨੇ ਤੀਸਰੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Read Next

ਜਲੰਧਰ ਦੇ ਬਸਤੀ ਸ਼ੇਖ ‘ਚ ਹੰਗਾਮਾ ਸਹੁਰਾ ਕਰਦਾ ਸੀ ਗਲ਼ਤ ਹਰਕਤਾਂ, ਨੂੰਹ ਨੇ ਵੀਡੀਓ ਬਣਾ ਕੇ ਭਰਾਵਾਂ ਨੂੰ ਭੇਜੀ